ਤਦ ਮੂਸਾ ਨੇ ਹਾਰੂਨ ਅਤੇ ਉਸ ਦੇ ਪੁੱਤਰ ਅਲਆਜ਼ਾਰ ਅਤੇ ਈਥਾਮਾਰ ਨੂੰ ਆਖਿਆ, “ਆਪਣੇ ਸਿਰਾਂ ਨੂੰ ਨੰਗੇ ਨਾ ਕਰੋ ਅਤੇ ਨਾ ਹੀ ਆਪਣੇ ਬਸਤਰਾਂ ਨੂੰ ਪਾੜੋ, ਅਜਿਹਾ ਨਾ ਹੋਵੇ ਕਿ ਤੁਸੀਂ ਵੀ ਮਰ ਜਾਓ ਅਤੇ ਸਾਰੀ ਮੰਡਲੀ ਉੱਤੇ ਉਸ ਦਾ ਕ੍ਰੋਧ ਭੜਕੇ ਪਰ ਤੇਰੇ ਭਰਾ ਅਰਥਾਤ ਇਸਰਾਏਲ ਦਾ ਸਾਰਾ ਘਰਾਣਾ ਉਸ ਅੱਗ ਦੇ ਕਾਰਨ ਸੋਗ ਕਰਨ, ਜਿਹੜੀ ਯਹੋਵਾਹ ਨੇ ਜਲਾਈ ਹੈ।
TSK
TSK · ਲੇਵੀਆਂ 21:1
مراجع Treasury of Scripture Knowledge في ਪੰਜਾਬੀ IRV.
ਲੇਵੀਆਂ 10:6
TSK
ਲੇਵੀਆਂ 21:11
TSK
ਉਹ ਕਿਸੇ ਲਾਸ਼ ਦੇ ਕੋਲ ਨਾ ਜਾਵੇ ਅਤੇ ਨਾ ਹੀ ਆਪਣੇ ਪਿਤਾ ਜਾਂ ਆਪਣੀ ਮਾਤਾ ਦੇ ਕਾਰਨ ਆਪਣੇ ਆਪ ਨੂੰ ਅਸ਼ੁੱਧ ਕਰੇ।
ਗਿਣਤੀ 19:14
TSK
¶ ਜਦ ਕੋਈ ਮਨੁੱਖ ਤੰਬੂ ਵਿੱਚ ਮਰ ਜਾਵੇ ਤਾਂ ਉਸ ਲਈ ਇਹ ਬਿਵਸਥਾ ਹੈ। ਜੋ ਕੋਈ ਤੰਬੂ ਵਿੱਚ ਵੜੇ ਅਤੇ ਜੋ ਕੋਈ ਤੰਬੂ ਵਿੱਚ ਹੋਵੇ ਸੱਤ ਦਿਨ ਤੱਕ ਅਸ਼ੁੱਧ ਰਹੇਗਾ।
ਹਿਜ਼ਕੀਏਲ 44:25
TSK
ਉਹ ਕਿਸੇ ਮੁਰਦੇ ਮਨੁੱਖ ਦੇ ਨੇੜੇ ਜਾ ਕੇ ਆਪਣੇ ਆਪ ਨੂੰ ਭਰਿਸ਼ਟ ਨਾ ਕਰਨਗੇ, ਪਰ ਕੇਵਲ ਪਿਤਾ, ਮਾਤਾ, ਪੁੱਤਰ, ਧੀ, ਭਰਾ ਜਾਂ ਭੈਣ ਜਿਹ ਦਾ ਮਨੁੱਖ ਨਾ ਹੋਵੇ, ਦੇ ਲਈ ਉਹ ਆਪਣੇ ਆਪ ਨੂੰ ਭਰਿਸ਼ਟ ਕਰਨ।
ਮਲਾਕੀ 2:1
TSK
¶ ਹੁਣ ਹੇ ਜਾਜਕੋ, ਤੁਹਾਡੇ ਲਈ ਇਹ ਹੁਕਮ ਹੈ