ਲੇਵੀਆਂ 25:10
TSK
ਫੇਰ ਤੁਸੀਂ ਉਸ ਪੰਜਾਹਵੇਂ ਸਾਲ ਨੂੰ ਪਵਿੱਤਰ ਰੱਖਣਾ ਅਤੇ ਦੇਸ ਦੇ ਸਾਰੇ ਵਾਸੀਆਂ ਦੇ ਲਈ ਛੁਟਕਾਰੇ ਦੀ ਘੋਸ਼ਣਾ ਕਰਨਾ, ਇਹ ਤੁਹਾਡੇ ਲਈ ਅਨੰਦ ਦਾ ਸਾਲ ਹੋਵੇਗਾ, ਅਤੇ ਤੁਸੀਂ ਆਪਣੀ-ਆਪਣੀ ਨਿੱਜ-ਭੂਮੀ ਅਤੇ ਆਪਣੇ-ਆਪਣੇ ਘਰਾਣਿਆਂ ਵਿੱਚ ਮੁੜ ਜਾਣਾ।