ਲੇਵੀਆਂ 2:5
TSK
ਜੇਕਰ ਤੇਰਾ ਚੜ੍ਹਾਵਾ ਤਵੇ ਉੱਤੇ ਪਕਾਈ ਹੋਈ ਮੈਦੇ ਦੀ ਭੇਟ ਦਾ ਹੋਵੇ ਤਾਂ ਉਹ ਤੇਲ ਨਾਲ ਗੁੰਨੇ ਹੋਏ ਪਤੀਰੇ ਮੈਦੇ ਦਾ ਹੋਵੇ।
TSK
مراجع Treasury of Scripture Knowledge في ਪੰਜਾਬੀ IRV.
ਜੇਕਰ ਤੇਰਾ ਚੜ੍ਹਾਵਾ ਤਵੇ ਉੱਤੇ ਪਕਾਈ ਹੋਈ ਮੈਦੇ ਦੀ ਭੇਟ ਦਾ ਹੋਵੇ ਤਾਂ ਉਹ ਤੇਲ ਨਾਲ ਗੁੰਨੇ ਹੋਏ ਪਤੀਰੇ ਮੈਦੇ ਦਾ ਹੋਵੇ।
ਅਤੇ ਜੇਕਰ ਮਿੱਟੀ ਦਾ ਭਾਂਡਾ ਹੋਵੇ, ਜਿਸ ਦੇ ਵਿੱਚ ਇਨ੍ਹਾਂ ਵਿੱਚੋਂ ਕੁਝ ਡਿੱਗ ਪਵੇ, ਤਾਂ ਜੋ ਕੁਝ ਉਸ ਭਾਂਡੇ ਦੇ ਵਿੱਚ ਹੈ ਉਹ ਅਸ਼ੁੱਧ ਹੋਵੇਗਾ ਅਤੇ ਉਹ ਭਾਂਡਾ ਤੋੜ ਦਿੱਤਾ ਜਾਵੇ।
ਅਤੇ ਮੱਤਿਥਯਾਹ ਲੇਵੀਆਂ ਵਿੱਚੋਂ ਜਿਹੜਾ ਕਾਰਹੀ ਸ਼ੱਲੂਮ ਦਾ ਪਹਿਲੌਠਾ ਸੀ ਤਵਿਆਂ ਦੀਆਂ ਰੋਟੀਆਂ ਉੱਤੇ ਜ਼ਿੰਮੇਵਾਰੀ ਰੱਖਦਾ ਸੀ