ਯਹੋਵਾਹ ਨੇ ਉਸ ਸੁਖਦਾਇਕ ਸੁਗੰਧੀ ਨੂੰ ਲਿਆ ਅਤੇ ਆਪਣੇ ਮਨ ਵਿੱਚ ਆਖਿਆ, ਮੈਂ ਫੇਰ ਕਦੀ ਧਰਤੀ ਨੂੰ ਮਨੁੱਖ ਦੇ ਕਾਰਨ ਸਰਾਪ ਨਹੀਂ ਦਿਆਂਗਾ ਭਾਵੇਂ ਮਨੁੱਖ ਦੇ ਮਨ ਦੀ ਭਾਵਨਾ ਮੁੱਢੋਂ ਹੀ ਬੁਰੀ ਹੈ ਅਤੇ ਮੈਂ ਫੇਰ ਕਦੀ ਸਾਰੇ ਪ੍ਰਾਣੀਆਂ ਨੂੰ ਨਾਸ ਨਾ ਕਰਾਂਗਾ ਜਿਵੇਂ ਮੈਂ ਹੁਣ ਕੀਤਾ ਹੈ।
TSK
TSK · ਲੇਵੀਆਂ 8:21
مراجع Treasury of Scripture Knowledge في ਪੰਜਾਬੀ IRV.
ਉਤ 8:21
TSK
ਕੂਚ 40:16
TSK
ਮੂਸਾ ਨੇ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਸੀ ਤਿਵੇਂ ਹੀ ਸਭ ਕੁਝ ਕੀਤਾ।
ਲੇਵੀਆਂ 1:13
TSK
ਪਰ ਉਸ ਦੀਆਂ ਆਂਦਰਾਂ ਅਤੇ ਲੱਤਾਂ ਪਾਣੀ ਨਾਲ ਧੋਵੇ ਅਤੇ ਜਾਜਕ ਇਹ ਸਭ ਕੁਝ ਲਿਆ ਕੇ ਜਗਵੇਦੀ ਦੇ ਉੱਤੇ ਸਾੜੇ। ਇਹ ਯਹੋਵਾਹ ਦੇ ਲਈ ਹੋਮ ਬਲੀ ਅਤੇ ਸੁਗੰਧਤਾ ਲਈ ਅੱਗ ਦੀ ਇੱਕ ਭੇਟ ਹੈ।”
ਲੇਵੀਆਂ 2:9
TSK
ਅਤੇ ਜਾਜਕ ਉਸ ਦੀ ਯਾਦਗੀਰੀ ਲਈ ਮੈਦੇ ਦੀ ਭੇਟ ਤੋਂ ਕੁਝ ਲੈ ਕੇ ਉਸ ਨੂੰ ਜਗਵੇਦੀ ਉੱਤੇ ਸਾੜੇ, ਇਹ ਯਹੋਵਾਹ ਦੇ ਲਈ ਇੱਕ ਸੁਗੰਧਤਾ ਅਰਥਾਤ ਅੱਗ ਦੀ ਭੇਟ ਹੈ।
ਲੇਵੀਆਂ 8:13
TSK
ਤਦ ਮੂਸਾ ਨੇ ਹਾਰੂਨ ਦੇ ਪੁੱਤਰਾਂ ਨੂੰ ਲਿਆ ਕੇ ਉਨ੍ਹਾਂ ਨੂੰ ਕੁੜਤੇ ਪਹਿਨਾਏ, ਉਨ੍ਹਾਂ ਦੇ ਲੱਕ ਪੇਟੀਆਂ ਨਾਲ ਬੰਨੇ ਅਤੇ ਉਨ੍ਹਾਂ ਨੂੰ ਪੱਗੜੀਆਂ ਬੰਨ੍ਹਾਈਆਂ, ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।