TSK

TSK · ਲੂਕਾ 13:22

مراجع Treasury of Scripture Knowledge في ਪੰਜਾਬੀ IRV.

العودة إلى المقطع

ਅਤੇ ਪ੍ਰਭੂ ਉਨ੍ਹਾਂ ਦੇ ਅਵਿਸ਼ਵਾਸ ਉੱਤੇ ਹੈਰਾਨ ਹੋਇਆ ਅਤੇ ਉਹ ਆਲੇ-ਦੁਆਲੇ ਦੇ ਪਿੰਡਾਂ ਵਿੱਚ ਉਪਦੇਸ਼ ਦਿੰਦਾ ਰਿਹਾ।

ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ‹ਮੇਰੇ ਲਈ ਜ਼ਰੂਰੀ ਹੈ ਜੋ ਹੋਰ ਸ਼ਹਿਰਾਂ ਵਿੱਚ ਵੀ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰਾਂ। ਕਿਉਂਕਿ ਮੈਂ ਇਸ ਲਈ ਹੀ ਭੇਜਿਆ ਗਿਆ ਹਾਂ।›

ਤੁਸੀਂ ਯਿਸੂ ਮਸੀਹ ਨਾਸਰੀ ਨੂੰ ਜਾਣਦੇ ਹੋ, ਕਿਵੇਂ ਪਰਮੇਸ਼ੁਰ ਨੇ ਉਹ ਨੂੰ ਪਵਿੱਤਰ ਆਤਮਾ ਅਤੇ ਸਮਰੱਥਾ ਨਾਲ ਮਸਹ ਕੀਤਾ, ਜੋ ਉਹ ਭਲਾ ਕਰਦਾ ਅਤੇ ਸਭਨਾਂ ਨੂੰ ਜੋ ਸ਼ੈਤਾਨ ਦੇ ਜਕੜੇ ਹੋਏ ਸਨ, ਚੰਗਾ ਕਰਦਾ ਫਿਰਿਆ ਕਿਉਂ ਜੋ ਪਰਮੇਸ਼ੁਰ ਉਹ ਦੇ ਨਾਲ ਸੀ।