‹ਅਤੇ ਮੈਂ ਤੁਹਾਨੂੰ ਆਖਦਾ ਹਾਂ ਜੋ ਬਹੁਤ ਸਾਰੇ ਪੂਰਬ ਅਤੇ ਪੱਛਮ ਤੋਂ ਆਉਣਗੇ ਅਤੇ ਪਰਮੇਸ਼ੁਰ ਦੇ ਰਾਜ ਵਿੱਚ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਬੈਠਣਗੇ।›
TSK
TSK · ਲੂਕਾ 13:28
مراجع Treasury of Scripture Knowledge في ਪੰਜਾਬੀ IRV.
ਮੱਤੀ 8:11
TSK
ਮੱਤੀ 13:50
TSK
‹ਅਤੇ ਉਹਨਾਂ ਨੂੰ ਅੱਗ ਦੇ ਭੱਠੇ ਵਿੱਚ ਸੁੱਟ ਦੇਣਗੇ। ਉੱਥੇ ਰੋਣਾ ਅਤੇ ਕਚੀਚੀਆਂ ਦਾ ਵੱਟਣਾ ਹੋਵੇਗਾ।›
ਮੱਤੀ 24:51
TSK
‹ਅਤੇ ਉਹ ਨੂੰ ਦੋ ਟੁੱਕੜੇ ਕਰ ਦੇਵੇਗਾ ਅਤੇ ਕਪਟੀਆਂ ਨਾਲ ਉਹ ਦਾ ਹਿੱਸਾ ਠਹਿਰਾਵੇਗਾ। ਉੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ।›
ਲੂਕਾ 10:15
TSK
‹ਅਤੇ ਹੇ ਕਫ਼ਰਨਾਹੂਮ, ਕੀ ਤੂੰ ਅਕਾਸ਼ ਤੱਕ ਉੱਚਾ ਕੀਤਾ ਜਾਵੇਂਗਾ? ਤੂੰ ਤਾਂ ਸਗੋਂ ਪਤਾਲ ਵਿੱਚ ਸੁੱਟਿਆ ਜਾਏਂਗਾ!›
ਲੂਕਾ 16:23
TSK
‹ਅਤੇ ਪਤਾਲ ਵਿੱਚ ਦੁੱਖੀ ਹੋ ਕੇ ਉਸ ਨੇ ਆਪਣੀਆਂ ਅੱਖਾਂ ਚੁੱਕੀਆਂ ਅਤੇ ਦੂਰੋਂ ਲਾਜ਼ਰ ਨੂੰ ਅਬਰਾਹਾਮ ਦੀ ਗੋਦ ਵਿੱਚ ਵੇਖਿਆ।›
2 ਥੱਸਲੁਨੀਕੀ 1:5
TSK
ਇਹ ਪਰਮੇਸ਼ੁਰ ਦੇ ਸੱਚੇ ਨਿਆਂ ਦਾ ਪਰਮਾਣ ਹੈ ਕਿ ਤੁਸੀਂ ਪਰਮੇਸ਼ੁਰ ਦੇ ਰਾਜ ਦੇ ਯੋਗ ਗਿਣੇ ਜਾਓ, ਜਿਸ ਦੇ ਲਈ ਤੁਸੀਂ ਦੁੱਖ ਵੀ ਭੋਗਦੇ ਹੋ।
ਪਰ ਡਰਾਕਲਾਂ, ਅਵਿਸ਼ਵਾਸੀਆਂ, ਘਿਣਾਉਣਿਆਂ, ਖੂਨੀਆਂ, ਹਰਾਮਕਾਰਾਂ, ਜਾਦੂਗਰਾਂ, ਮੂਰਤੀ ਪੂਜਕਾਂ ਅਤੇ ਸਾਰਿਆਂ ਝੂਠਿਆਂ ਦਾ ਹਿੱਸਾ ਉਸ ਝੀਲ ਵਿੱਚ ਹੋਵੇਗਾ, ਜਿਹੜੀ ਅੱਗ ਅਤੇ ਗੰਧਕ ਨਾਲ ਬਲਦੀ ਹੈ! ਇਹ ਦੂਜੀ ਮੌਤ ਹੈ।