ਮੱਤੀ 8:11
TSK
‹ਅਤੇ ਮੈਂ ਤੁਹਾਨੂੰ ਆਖਦਾ ਹਾਂ ਜੋ ਬਹੁਤ ਸਾਰੇ ਪੂਰਬ ਅਤੇ ਪੱਛਮ ਤੋਂ ਆਉਣਗੇ ਅਤੇ ਪਰਮੇਸ਼ੁਰ ਦੇ ਰਾਜ ਵਿੱਚ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਬੈਠਣਗੇ।›
TSK
مراجع Treasury of Scripture Knowledge في ਪੰਜਾਬੀ IRV.
‹ਅਤੇ ਮੈਂ ਤੁਹਾਨੂੰ ਆਖਦਾ ਹਾਂ ਜੋ ਬਹੁਤ ਸਾਰੇ ਪੂਰਬ ਅਤੇ ਪੱਛਮ ਤੋਂ ਆਉਣਗੇ ਅਤੇ ਪਰਮੇਸ਼ੁਰ ਦੇ ਰਾਜ ਵਿੱਚ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਬੈਠਣਗੇ।›
‹ਇਸੇ ਤਰ੍ਹਾਂ ਜੋ ਪਹਿਲਾਂ ਵਾਲੇ ਪਿਛਲੇ ਅਤੇ ਪਿਛਲੇ ਵਾਲੇ ਪਹਿਲਾਂ ਹੋਣਗੇ।›
‹ਪਰ ਬਥੇਰੇ ਜੋ ਪਹਿਲੇ ਹਨ ਸੋ ਪਿਛਲੇ ਹੋਣਗੇ ਅਤੇ ਪਿਛਲੇ, ਪਹਿਲੇ।›