TSK

TSK · ਲੂਕਾ 13:6

مراجع Treasury of Scripture Knowledge في ਪੰਜਾਬੀ IRV.

العودة إلى المقطع

ਤੂੰ ਮਿਸਰ ਤੋਂ ਇੱਕ ਦਾਖ ਦੀ ਬੇਲ ਨੂੰ ਕੱਢ ਲਿਆਇਆ, ਤੂੰ ਪਰਾਈਆਂ ਕੌਮਾਂ ਨੂੰ ਬਾਹਰ ਕੱਢ ਦਿੱਤਾ, ਅਤੇ ਉਸ ਨੂੰ ਲਾਇਆ।

ਮੈਂ ਤੈਨੂੰ ਇੱਕ ਖਰੀ ਦਾਖ ਕਰਕੇ ਲਾਇਆ। ਜੋ ਸਰਾਸਰ ਖਾਲ਼ਸ ਬੀ ਤੋਂ ਸੀ, ਫਿਰ ਤੂੰ ਕਿਵੇਂ ਮੇਰੇ ਲਈ ਇੱਕ ਜੰਗਲੀ ਦਾਖ ਦੀਆਂ ਵਿਗੜੀਆਂ ਹੋਈਆਂ ਕੁੰਬਲਾਂ ਵਿੱਚ ਬਦਲ ਗਈ?

‹ਜਦੋਂ ਫਲਾਂ ਦੀ ਰੁੱਤ ਨੇੜੇ ਆਈ ਤਾਂ ਉਹ ਨੇ ਆਪਣੇ ਨੌਕਰ ਮਾਲੀਆਂ ਦੇ ਕੋਲ ਆਪਣੇ ਫਲ ਲੈਣ ਲਈ ਭੇਜੇ।›

‹ਅਤੇ ਉਸ ਨੇ ਰੁੱਤ ਸਮੇਂ ਇੱਕ ਨੌਕਰ ਨੂੰ ਮਾਲੀਆਂ ਕੋਲ ਭੇਜਿਆ ਜੋ ਉਹ ਬਾਗ਼ ਦੇ ਫਲ ਵਿੱਚੋਂ ਉਸ ਨੂੰ ਕੁਝ ਦੇਣ, ਪਰ ਮਾਲੀਆਂ ਨੇ ਉਸ ਨੂੰ ਮਾਰ ਕੁੱਟ ਕੇ ਖਾਲੀ ਹੱਥ ਵਾਪਸ ਭੇਜ ਦਿੱਤਾ।›

ਪਰ ਆਤਮਾ ਦਾ ਫਲ ਇਹ ਹੈ - ਪਿਆਰ, ਅਨੰਦ, ਸ਼ਾਂਤੀ, ਧੀਰਜ, ਦਿਆਲਗੀ, ਭਲਿਆਈ, ਵਫ਼ਾਦਾਰੀ,