ਪਰ ਮੈਨੂੰ ਜੀਉਂਦਿਆਂ ਦੀ ਧਰਤੀ ਉੱਤੇ ਯਹੋਵਾਹ ਦੀ ਭਲਿਆਈ ਵੇਖਣ ਦਾ ਵਿਸ਼ਵਾਸ ਹੈ l
TSK
TSK · ਲੂਕਾ 21:19
مراجع Treasury of Scripture Knowledge في ਪੰਜਾਬੀ IRV.
¶ ਮੈਂ ਸਬਰ ਨਾਲ ਯਹੋਵਾਹ ਨੂੰ ਉਡੀਕਿਆ, ਅਤੇ ਉਸ ਨੇ ਮੇਰੀ ਵੱਲ ਝੁੱਕ ਕੇ ਮੇਰੀ ਦੁਹਾਈ ਸੁਣ ਲਈ।
‹ਪਰ ਜਿਹੜਾ ਅੰਤ ਤੱਕ ਸਹਿਣ ਕਰੇਗਾ ਉਹੀ ਬਚਾਇਆ ਜਾਵੇਗਾ।›
ਜਿਹੜੇ ਭਲੇ ਕੰਮਾਂ ਵਿੱਚ ਦ੍ਰਿੜ੍ਹ ਹੋ ਕੇ ਮਹਿਮਾ, ਆਦਰ ਅਤੇ ਅਮਰਤਾ ਦੀ ਖੋਜ ਵਿੱਚ ਹਨ, ਉਹ ਉਨ੍ਹਾਂ ਨੂੰ ਸਦੀਪਕ ਜੀਵਨ ਦੇਵੇਗਾ।
ਪਰ ਜਿਹੜੀ ਵਸਤੁ ਅਸੀਂ ਨਹੀਂ ਵੇਖਦੇ ਜੇ ਉਹ ਦੀ ਆਸ ਰੱਖੀਏ ਤਾਂ ਧੀਰਜ ਨਾਲ ਉਸ ਦੀ ਉਡੀਕ ਵਿੱਚ ਰਹਿੰਦੇ ਹਾਂ।
ਅਤੇ ਤੁਹਾਡੇ ਵਿਸ਼ਵਾਸ ਦੇ ਕੰਮ, ਪਿਆਰ ਦੀ ਮਿਹਨਤ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਉੱਤੇ ਤੁਹਾਡੀ ਆਸ ਦਾ ਧੀਰਜ ਆਪਣੇ ਪਿਤਾ ਪਰਮੇਸ਼ੁਰ ਦੇ ਅੱਗੇ ਹਰ ਰੋਜ਼ ਚੇਤੇ ਕਰਦੇ ਹਾਂ।
ਅਤੇ ਅਸੀਂ ਚਾਹੁੰਦੇ ਹਾਂ ਜੋ ਤੁਹਾਡੇ ਵਿੱਚ ਹਰੇਕ ਆਸ ਦੀ ਭਰਪੂਰੀ ਲਈ ਅੰਤ ਤੱਕ ਇਸੇ ਤਰ੍ਹਾਂ ਦਾ ਯਤਨ ਕਰੇ।
ਕਿਉਂ ਜੋ ਤੁਹਾਨੂੰ ਧੀਰਜ ਕਰਨ ਦੀ ਲੋੜ ਹੈ ਕਿ ਤੁਸੀਂ ਪਰਮੇਸ਼ੁਰ ਦੀ ਇੱਛਾ ਨੂੰ ਪੂਰਾ ਕਰ ਕੇ ਵਾਇਦੇ ਨੂੰ ਪ੍ਰਾਪਤ ਕਰੋ।
¶ ਸੋ ਹੇ ਭਰਾਵੋ, ਪ੍ਰਭੂ ਦੇ ਆਉਣ ਤੱਕ ਧੀਰਜ ਕਰੋ, ਵੇਖੋ ਕਿਸਾਨ ਧਰਤੀ ਦੇ ਉੱਤਮ ਫਲ ਦੀ ਉਡੀਕ ਕਰਦਾ ਹੈ ਅਤੇ ਉਹ ਦੇ ਲਈ ਧੀਰਜ ਕਰਦਾ ਹੈ ਜਿਨ੍ਹਾਂ ਚਿਰ ਉਸ ਉੱਤੇ ਪਹਿਲੀ ਅਤੇ ਪਿੱਛਲੀ ਵਰਖਾ ਨਾ ਪਵੇ।
‹ਮੈਂ ਤੇਰੇ ਕੰਮਾਂ, ਮਿਹਨਤ ਅਤੇ ਸਬਰ ਨੂੰ ਜਾਣਦਾ ਹਾਂ ਅਤੇ ਇਹ ਵੀ ਜੋ ਤੂੰ ਬੁਰਿਆਂ ਦੀ ਸਹਿਣ ਨਹੀਂ ਕਰ ਸਕਦਾ ਅਤੇ ਜਿਹੜੇ ਆਪਣੇ ਆਪ ਨੂੰ ਰਸੂਲ ਦੱਸਦੇ ਹਨ, ਪਰ ਰਸੂਲ ਨਹੀਂ ਹਨ, ਤੂੰ ਦੇਖਿਆ ਕਿ ਉਹ ਝੂਠੇ ਹਨ।›
¶ ਜੇ ਕਿਸੇ ਨੇ ਗੁਲਾਮੀ ਵਿੱਚ ਜਾਣਾ ਹੋਵੇ, ਤਾਂ ਉਹ ਗੁਲਾਮੀ ਵਿੱਚ ਜਾਵੇਗਾ। ਜੇ ਕੋਈ ਤਲਵਾਰ ਨਾਲ ਵੱਢੇ, ਤਾਂ ਜ਼ਰੂਰ ਹੈ ਕਿ ਉਹ ਤਲਵਾਰ ਨਾਲ ਵੱਢਿਆ ਜਾਵੇ। ਇਹ ਸੰਤਾਂ ਦੇ ਸਬਰ ਅਤੇ ਵਿਸ਼ਵਾਸ ਦਾ ਮੌਕਾ ਹੈ।