ਲੂਕਾ 19:32
TSK
ਸੋ ਜਿਹੜੇ ਭੇਜੇ ਗਏ ਸਨ ਉਨ੍ਹਾਂ ਨੇ ਉਸ ਪਿੰਡ ਵਿੱਚ ਜਾ ਕੇ ਜਿਸ ਤਰ੍ਹਾਂ ਉਨ੍ਹਾਂ ਨੂੰ ਕਿਹਾ ਸੀ ਉਸੇ ਤਰ੍ਹਾਂ ਵੇਖਿਆ।
TSK
مراجع Treasury of Scripture Knowledge في ਪੰਜਾਬੀ IRV.
ਸੋ ਜਿਹੜੇ ਭੇਜੇ ਗਏ ਸਨ ਉਨ੍ਹਾਂ ਨੇ ਉਸ ਪਿੰਡ ਵਿੱਚ ਜਾ ਕੇ ਜਿਸ ਤਰ੍ਹਾਂ ਉਨ੍ਹਾਂ ਨੂੰ ਕਿਹਾ ਸੀ ਉਸੇ ਤਰ੍ਹਾਂ ਵੇਖਿਆ।
ਯਿਸੂ ਦੀ ਮਾਤਾ ਨੇ ਸੇਵਕਾਂ ਨੂੰ ਆਖਿਆ, “ਉਸੇ ਤਰ੍ਹਾਂ ਹੀ ਕਰੋ ਜਿਵੇਂ ਉਹ ਤੁਹਾਨੂੰ ਕਰਨ ਲਈ ਆਖੇ।”
ਵਿਸ਼ਵਾਸ ਨਾਲ ਹੀ ਅਬਰਾਹਾਮ ਜਦੋਂ ਬੁਲਾਇਆ ਗਿਆ ਤਾਂ ਉਸ ਥਾਂ ਜਾਣ ਦੀ ਆਗਿਆ ਮੰਨ ਲਈ ਜਿਸ ਨੂੰ ਉਹ ਨੇ ਅਧਿਕਾਰ ਵਿੱਚ ਲੈਣਾ ਸੀ, ਅਤੇ ਭਾਵੇਂ ਉਹ ਜਾਣਦਾ ਨਹੀਂ ਸੀ ਕਿ ਮੈਂ ਕਿੱਧਰ ਨੂੰ ਜਾਂਦਾ ਹਾਂ ਪਰ ਤਾਂ ਵੀ ਨਿੱਕਲ ਤੁਰਿਆ।