ਲੂਕਾ 10:23
TSK
ਅਤੇ ਉਸ ਨੇ ਚੇਲਿਆਂ ਦੀ ਵੱਲ ਮੁੜ ਕੇ ਖ਼ਾਸ ਕਰਕੇ ਉਹਨਾਂ ਨੂੰ ਕਿਹਾ ਕਿ ‹ਧੰਨ ਉਹ ਅੱਖਾਂ ਹਨ ਜੋ ਇਹ ਵੇਖਦੀਆਂ ਹਨ ਜੋ ਤੁਸੀਂ ਵੇਖਦੇ ਹੋ।›
TSK
مراجع Treasury of Scripture Knowledge في ਪੰਜਾਬੀ IRV.
ਅਤੇ ਉਸ ਨੇ ਚੇਲਿਆਂ ਦੀ ਵੱਲ ਮੁੜ ਕੇ ਖ਼ਾਸ ਕਰਕੇ ਉਹਨਾਂ ਨੂੰ ਕਿਹਾ ਕਿ ‹ਧੰਨ ਉਹ ਅੱਖਾਂ ਹਨ ਜੋ ਇਹ ਵੇਖਦੀਆਂ ਹਨ ਜੋ ਤੁਸੀਂ ਵੇਖਦੇ ਹੋ।›
‹ਤੁਸੀਂ ਇਹ ਸੋਚ ਕੇ ਪਵਿੱਤਰ ਗ੍ਰੰਥਾਂ ਨੂੰ ਧਿਆਨ ਨਾਲ ਪੜ੍ਹਦੇ ਹੋ ਕਿ ਤੁਸੀਂ ਉਨ੍ਹਾਂ ਰਾਹੀਂ ਸਦੀਪਕ ਜੀਵਨ ਪ੍ਰਾਪਤ ਕਰੋਂਗੇ। ਉਹੀ ਪੁਸਤਕਾਂ ਮੇਰੇ ਬਾਰੇ ਗਵਾਹੀ ਦਿੰਦੀਆਂ ਹਨ!›
¶ ਹੇ ਭਰਾਵੋ, ਮੈਂ ਘਰਾਣੇ ਦੇ ਸਰਦਾਰ ਦਾਊਦ ਦੇ ਵਿਖੇ ਤੁਹਾਨੂੰ ਵਿਸ਼ਵਾਸ ਨਾਲ ਕਹਿ ਸਕਦਾ ਹਾਂ ਕਿ ਉਹ ਮਰਿਆ ਤੇ ਦੱਬਿਆ ਗਿਆ ਅਤੇ ਉਹ ਦੀ ਕਬਰ ਅੱਜ ਤੱਕ ਸਾਡੇ ਵਿੱਚ ਹੈ।