TSK

TSK · ਲੂਕਾ 8:2

مراجع Treasury of Scripture Knowledge في ਪੰਜਾਬੀ IRV.

العودة إلى المقطع

ਉੱਥੇ ਬਹੁਤ ਔਰਤਾਂ ਦੂਰੋਂ ਵੇਖ ਰਹੀਆਂ ਸਨ, ਜਿਹੜੀਆਂ ਯਿਸੂ ਨੇ ਨਾਲ ਗਲੀਲ ਤੋਂ ਉਹ ਦੀ ਟਹਿਲ ਸੇਵਾ ਕਰਦੀਆਂ ਆਈਆਂ ਸਨ।

¶ ਜਦ ਸਬਤ ਦਾ ਦਿਨ ਬੀਤ ਗਿਆ ਤਾਂ ਮਰਿਯਮ ਮਗਦਲੀਨੀ ਅਤੇ ਯਾਕੂਬ ਦੀ ਮਾਤਾ ਮਰਿਯਮ ਅਤੇ ਸਲੋਮੀ ਨੇ ਸੁਗੰਧਾਂ ਮੁੱਲ ਲਈਆਂ ਕਿ ਜਾ ਕੇ ਉਸ ਉੱਤੇ ਮਲਣ।

ਫਿਰ ਯਿਸੂ ਨੇ ਉਸ ਨੂੰ ਪੁੱਛਿਆ, ‹ਤੇਰਾ ਕੀ ਨਾਮ ਹੈ?› ਉਹ ਬੋਲਿਆ, ਲਸ਼ਕਰ, ਕਿਉਂ ਜੋ ਬਹੁਤ ਸਾਰੀਆਂ ਦੁਸ਼ਟ ਆਤਮਾਵਾਂ ਉਸ ਵਿੱਚ ਸਨ।

ਅਤੇ ਉਸ ਦੇ ਸਭ ਜਾਣ-ਪਛਾਣ ਅਤੇ ਉਹ ਔਰਤਾਂ ਜਿਹੜੀਆਂ ਗਲੀਲ ਤੋਂ ਉਸ ਦੇ ਨਾਲ ਆਈਆਂ ਸਨ, ਦੂਰ ਖਲੋ ਕੇ ਇਹ ਹਾਲ ਵੇਖ ਰਹੀਆਂ ਸਨ।

ਯਿਸੂ ਦੀ ਮਾਤਾ ਉਸ ਦੀ ਸਲੀਬ ਦੇ ਕੋਲ ਖੜ੍ਹੀ ਸੀ। ਉਸ ਦੀ ਮਾਂ ਦੀ ਭੈਣ, ਕਲੋਪਸ ਦੀ ਪਤਨੀ ਮਰਿਯਮ ਅਤੇ ਮਰਿਯਮ ਮਗਦਲੀਨੀ ਵੀ ਖੜ੍ਹੀਆਂ ਸਨ।