ਮਰਕੁਸ 9:20
TSK
ਉਹ ਉਸ ਨੂੰ ਪ੍ਰਭੂ ਯਿਸੂ ਦੇ ਕੋਲ ਲਿਆਏ ਅਤੇ ਜਦੋਂ ਉਸ ਨੇ ਉਹ ਨੂੰ ਵੇਖਿਆ ਤਾਂ ਦੁਸ਼ਟ ਆਤਮਾ ਨੇ ਉਸੇ ਸਮੇਂ ਉਹ ਨੂੰ ਬਹੁਤ ਮਰੋੜਿਆ ਅਤੇ ਉਹ ਉਸੇ ਸਮੇਂ ਡਿੱਗ ਪਿਆ ਅਤੇ ਝੱਗ ਛੱਡਦਾ ਹੋਇਆ ਲੇਟਣ ਲੱਗਾ।
TSK
مراجع Treasury of Scripture Knowledge في ਪੰਜਾਬੀ IRV.
ਉਹ ਉਸ ਨੂੰ ਪ੍ਰਭੂ ਯਿਸੂ ਦੇ ਕੋਲ ਲਿਆਏ ਅਤੇ ਜਦੋਂ ਉਸ ਨੇ ਉਹ ਨੂੰ ਵੇਖਿਆ ਤਾਂ ਦੁਸ਼ਟ ਆਤਮਾ ਨੇ ਉਸੇ ਸਮੇਂ ਉਹ ਨੂੰ ਬਹੁਤ ਮਰੋੜਿਆ ਅਤੇ ਉਹ ਉਸੇ ਸਮੇਂ ਡਿੱਗ ਪਿਆ ਅਤੇ ਝੱਗ ਛੱਡਦਾ ਹੋਇਆ ਲੇਟਣ ਲੱਗਾ।
ਅਤੇ ਵੇਖੋ ਕਿ ਇੱਕ ਦੁਸ਼ਟ ਆਤਮਾ ਉਸ ਨੂੰ ਫੜ੍ਹਦੀ ਹੈ ਅਤੇ ਉਹ ਇਕਦਮ ਚੀਕਣ ਲੱਗ ਜਾਂਦਾ ਹੈ, ਉਹ ਉਸ ਨੂੰ ਅਜਿਹਾ ਘੁੱਟਦੀ ਹੈ ਜੋ ਉਸ ਦੇ ਮੂੰਹ ਵਿੱਚੋਂ ਝੱਗ ਆ ਜਾਂਦੀ ਅਤੇ ਉਸ ਨੂੰ ਤੋੜ ਮਰੋੜ ਕੇ ਮੁਸ਼ਕਿਲ ਨਾਲ ਛੱਡਦੀ ਹੈ।
‹ਪਰ ਜੇਕਰ ਕੋਈ ਉਸ ਨਾਲੋਂ ਜ਼ੋਰਾਵਰ ਆਣ ਕੇ ਉਸ ਨੂੰ ਜਿੱਤ ਲਵੇ ਅਤੇ ਉਸ ਦੇ ਸਾਰੇ ਹਥਿਆਰ ਜਿਨ੍ਹਾਂ ਉੱਤੇ ਉਸ ਨੂੰ ਭਰੋਸਾ ਸੀ, ਖੋਹ ਲੈਂਦਾ ਹੈ ਅਤੇ ਉਸ ਦਾ ਮਾਲ ਲੁੱਟ ਲੈਂਦਾ ਹੈ।›