كل أسفار ਪੰਜਾਬੀ IRV

ਮਰਕੁਸ 10

ਪੰਜਾਬੀ IRV · الآية 1

16 أصحاحات

ਪੰਜਾਬੀ IRV / ਮਰਕੁਸ / الأصحاح 10

ਪੰਜਾਬੀ IRV · الآية 1

¶ ਫੇਰ ਪ੍ਰਭੂ ਯਿਸੂ ਉੱਥੋਂ ਉੱਠ ਕੇ ਯਹੂਦਿਯਾ ਦੀਆਂ ਹੱਦਾਂ ਵਿੱਚ ਅਤੇ ਯਰਦਨ ਦੇ ਪਾਰ ਪਹੁੰਚੇ ਅਤੇ ਬਹੁਤ ਲੋਕ ਉਨ੍ਹਾ ਦੇ ਕੋਲ ਫੇਰ ਆਣ ਇਕੱਠੇ ਹੋਏ ਅਤੇ ਉਹ ਆਪਣੇ ਦਸਤੂਰ ਅਨੁਸਾਰ ਫੇਰ ਉਨ੍ਹਾਂ ਨੂੰ ਉਪਦੇਸ਼ ਦੇਣ ਲੱਗਾ।