TSK

TSK · ਮਰਕੁਸ 10:11

مراجع Treasury of Scripture Knowledge في ਪੰਜਾਬੀ IRV.

العودة إلى المقطع

ਜਦ ਉਹ ਉਸ ਦੇ ਘਰ ਤੋਂ ਨਿੱਕਲ ਜਾਵੇ ਤਾਂ ਉਹ ਜਾ ਕੇ ਕਿਸੇ ਹੋਰ ਪੁਰਖ ਦੀ ਪਤਨੀ ਹੋ ਸਕਦੀ ਹੈ।

‹ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਕੋਈ ਹਰਾਮਕਾਰੀ ਤੋਂ ਇਲਾਵਾ ਆਪਣੀ ਪਤਨੀ ਨੂੰ ਕਿਸੇ ਹੋਰ ਕਾਰਨ ਤਿਆਗ ਦੇਵੇ ਅਤੇ ਦੂਜੀ ਨਾਲ ਵਿਆਹ ਕਰੇ ਉਹ ਵਿਭਚਾਰ ਕਰਦਾ ਹੈ।›

ਪਰ ਜੇ ਉਹ ਆਪਣੇ ਪਤੀ ਦੇ ਜਿਉਂਦੇ ਜੀ ਦੂਜੇ ਦੀ ਹੋ ਜਾਵੇ ਤਾਂ ਵਿਭਚਾਰਣ ਕਹਾਵੇਗੀ ਪਰ ਜੇ ਉਹ ਦਾ ਪਤੀ ਮਰ ਜਾਏ ਤਾਂ ਉਹ ਬਿਵਸਥਾ ਤੋਂ ਛੁੱਟ ਗਈ ਹੈ ਅਤੇ ਭਾਵੇਂ ਦੂਜੇ ਪਤੀ ਦੀ ਹੋ ਜਾਵੇ ਤਾਂ ਵੀ ਉਹ ਵਿਭਚਾਰਣ ਨਹੀਂ ਹੁੰਦੀ।

ਪਰੰਤੂ ਵਿਆਹੇ ਹੋਇਆਂ ਨੂੰ ਮੈਂ ਤਗੀਦ ਕਰਦਾ ਹਾਂ ਪਰ ਮੈਂ ਤਾਂ ਨਹੀਂ ਸਗੋਂ ਪ੍ਰਭੂ, ਜੋ ਪਤਨੀ ਆਪਣੇ ਪਤੀ ਤੋਂ ਅਲੱਗ ਨਾ ਹੋਵੇ।