ਯਹੋਵਾਹ ਵਰਗਾ ਕੋਈ ਪਵਿੱਤਰ ਨਹੀਂ, ਤੇਰੇ ਬਿਨ੍ਹਾਂ ਕੋਈ ਪਰਮੇਸ਼ੁਰ ਨਹੀਂ, ਕੋਈ ਸਾਡੇ ਪਰਮੇਸ਼ੁਰ ਵਰਗੀ ਚੱਟਾਨ ਨਹੀਂ।
TSK
TSK · ਮਰਕੁਸ 10:18
مراجع Treasury of Scripture Knowledge في ਪੰਜਾਬੀ IRV.
1 ਸਮੂ 2:2
TSK
ਜ਼ਬੂਰ 86:5
TSK
ਹੇ ਪ੍ਰਭੂ, ਤੂੰ ਭਲਾ ਤੇ ਦਯਾਲੂ ਹੈਂ, ਅਤੇ ਆਪਣੇ ਸਾਰੇ ਪੁਕਾਰਨ ਵਾਲਿਆਂ ਲਈ ਅੱਤ ਕਿਰਪਾਲੂ ਹੈਂ।
ਮੱਤੀ 19:17
TSK
ਉਸ ਨੇ ਉਹ ਨੂੰ ਆਖਿਆ, ‹ਤੂੰ ਭਲਿਆਈ ਦੇ ਬਾਰੇ ਮੈਨੂੰ ਕਿਉਂ ਪੁੱਛਦਾ ਹੈਂ? ਭਲਾ ਤਾਂ ਇੱਕੋ ਹੀ ਹੈ। ਪਰ ਜੇ ਤੂੰ ਸਦੀਪਕ ਜੀਵਨ ਵਿੱਚ ਦਾਖਲ ਹੋਣਾ ਚਾਹੁੰਦਾ ਹੈਂ ਤਾਂ ਹੁਕਮਾਂ ਨੂੰ ਮੰਨ।›
ਯੂਹੰਨਾ 5:41
TSK
‹ਮੈਨੂੰ ਲੋਕਾਂ ਤੋਂ ਵਡਿਆਈ ਕਰਾਉਣ ਦੀ ਲੋੜ ਨਹੀਂ।›
ਯਾਕੂਬ 1:17
TSK
ਕਿਉਂਕਿ ਹਰ ਇੱਕ ਚੰਗਾ ਦਾਨ ਅਤੇ ਹਰ ਇੱਕ ਸੰਪੂਰਨ ਵਰਦਾਨ ਉਤਾਹਾਂ ਤੋਂ ਹੀ ਹੈ ਅਤੇ ਜੋਤਾਂ ਦੇ ਪਿਤਾ ਵੱਲੋਂ ਮਿਲਦਾ ਹੈ, ਜਿਹ ਦੇ ਵਿੱਚ ਨਾ ਤਾਂ ਕੋਈ ਬਦਲਾਵ ਹੋ ਸਕਦਾ ਹੈ, ਅਤੇ ਨਾ ਅਦਲ-ਬਦਲ ਦੇ ਕਾਰਨ ਪਰਛਾਵਾਂ ਪੈਂਦਾ ਹੈ।
1 ਯੂਹੰਨਾ 4:16
TSK
ਅਤੇ ਅਸੀਂ ਪਰਮੇਸ਼ੁਰ ਦੇ ਉਸ ਪਿਆਰ ਨੂੰ ਜੋ ਉਸ ਨੇ ਕੀਤਾ ਹੈ, ਜਾਣਿਆ ਅਤੇ ਉਹ ਦੇ ਉੱਤੇ ਵਿਸ਼ਵਾਸ ਕੀਤਾ ਹੈ। ਪਰਮੇਸ਼ੁਰ ਪਿਆਰ ਹੈ ਅਤੇ ਜਿਹੜਾ ਪਿਆਰ ਵਿੱਚ ਰਹਿੰਦਾ ਹੈ ਉਹ ਪਰਮੇਸ਼ੁਰ ਵਿੱਚ ਰਹਿੰਦਾ ਹੈ ਅਤੇ ਪਰਮੇਸ਼ੁਰ ਉਸ ਵਿੱਚ ਰਹਿੰਦਾ ਹੈ।