ਗਿਣਤੀ 11:21
TSK
¶ ਤਦ ਮੂਸਾ ਨੇ ਆਖਿਆ ਕਿ ਇਹ ਪਰਜਾ ਜਿਸ ਦੇ ਵਿੱਚ ਮੈਂ ਹਾਂ, ਛੇ ਲੱਖ ਪਿਆਦੇ ਹੀ ਹਨ ਅਤੇ ਤੂੰ ਮੈਨੂੰ ਆਖਦਾ ਹੈਂ ਕਿ ਮੈਂ ਉਨ੍ਹਾਂ ਨੂੰ ਮਾਸ ਦਿਆਂਗਾ ਅਤੇ ਉਹ ਪੂਰਾ ਮਹੀਨਾ ਖਾਣਗੇ!
TSK
مراجع Treasury of Scripture Knowledge في ਪੰਜਾਬੀ IRV.
¶ ਤਦ ਮੂਸਾ ਨੇ ਆਖਿਆ ਕਿ ਇਹ ਪਰਜਾ ਜਿਸ ਦੇ ਵਿੱਚ ਮੈਂ ਹਾਂ, ਛੇ ਲੱਖ ਪਿਆਦੇ ਹੀ ਹਨ ਅਤੇ ਤੂੰ ਮੈਨੂੰ ਆਖਦਾ ਹੈਂ ਕਿ ਮੈਂ ਉਨ੍ਹਾਂ ਨੂੰ ਮਾਸ ਦਿਆਂਗਾ ਅਤੇ ਉਹ ਪੂਰਾ ਮਹੀਨਾ ਖਾਣਗੇ!
ਹੇ ਯਹੋਵਾਹ, “ਮੈਂ ਜਾਣਦਾ ਹਾਂ ਕਿ ਤੂੰ ਸਭ ਕੁਝ ਕਰ ਸਕਦਾ ਹੈਂ, ਅਤੇ ਤੇਰਾ ਕੋਈ ਕਾਰਜ ਰੁੱਕ ਨਹੀਂ ਸਕਦਾ।
ਵੇਖ, ਮੈਂ ਸਾਰੇ ਬਸ਼ਰ ਦਾ ਯਹੋਵਾਹ ਪਰਮੇਸ਼ੁਰ ਹਾਂ। ਕੀ ਕੋਈ ਕੰਮ ਮੇਰੇ ਲਈ ਔਖਾ ਹੈ?
ਤਦ ਯਿਸੂ ਨੇ ਉਨ੍ਹਾਂ ਵੱਲ ਵੇਖ ਕੇ ਉਨ੍ਹਾਂ ਨੂੰ ਕਿਹਾ, ‹ਇਹ ਮਨੁੱਖ ਤੋਂ ਅਣਹੋਣਾ ਹੈ, ਪਰ ਪਰਮੇਸ਼ੁਰ ਤੋਂ ਸਭ ਕੁਝ ਹੋ ਸਕਦਾ ਹੈ।›
ਤਾਂ ਉਸ ਨੇ ਆਖਿਆ ਕਿ ‹ਜਿਹੜੀਆਂ ਗੱਲਾਂ ਮਨੁੱਖਾਂ ਤੋਂ ਨਹੀਂ ਹੋ ਸਕਦੀਆਂ ਹਨ ਉਹ ਪਰਮੇਸ਼ੁਰ ਤੋਂ ਹੋ ਸਕਦੀਆਂ ਹਨ।›
ਇਸ ਲਈ ਉਹ ਉਨ੍ਹਾਂ ਦਾ ਜਿਹੜੇ ਉਹ ਦੇ ਰਾਹੀਂ ਪਰਮੇਸ਼ੁਰ ਦੇ ਕੋਲ ਆਉਂਦੇ ਹਨ, ਪੂਰਾ ਛੁਟਕਾਰਾ ਕਰ ਸਕਦਾ ਹੈ ਕਿਉਂ ਜੋ ਉਹ ਉਨ੍ਹਾਂ ਦੀ ਸਿਫ਼ਾਰਸ਼ ਕਰਨ ਨੂੰ ਸਦਾ ਜਿਉਂਦਾ ਹੈ।