TSK

TSK · ਮਰਕੁਸ 10:28

مراجع Treasury of Scripture Knowledge في ਪੰਜਾਬੀ IRV.

العودة إلى المقطع

ਇੱਕ ਲੱਭਣ ਦਾ ਵੇਲਾ ਹੈ ਅਤੇ ਇੱਕ ਗੁਆਉਣ ਦਾ ਵੇਲਾ ਹੈ, ਇੱਕ ਸੰਭਾਲਣ ਦਾ ਵੇਲਾ ਹੈ ਅਤੇ ਇੱਕ ਸੁੱਟ ਦੇਣ ਦਾ ਵੇਲਾ ਹੈ,

ਤਦ ਉਹ ਉਸੇ ਵੇਲੇ ਆਪਣਾ ਸਭ ਕੁਝ ਛੱਡ ਕੇ ਉਹ ਦੇ ਮਗਰ ਹੋ ਤੁਰੇ।

¶ ਗਲੀਲ ਦੀ ਝੀਲ ਦੇ ਕੰਢੇ ਉੱਤੇ ਫਿਰਦਿਆਂ ਉਸ ਨੇ ਸ਼ਮਊਨ ਅਤੇ ਉਸ ਦੇ ਭਰਾ ਅੰਦ੍ਰਿਯਾਸ ਨੂੰ ਝੀਲ ਵਿੱਚ ਜਾਲ਼ ਪਾਉਂਦਿਆਂ ਵੇਖਿਆ, ਕਿਉਂ ਜੋ ਉਹ ਮਛਵਾਰੇ ਸਨ।

ਤਦ ਪਤਰਸ ਨੇ ਕਿਹਾ, ਵੇਖ, ਅਸੀਂ ਆਪਣਾ ਸਭ ਕੁਝ ਛੱਡ ਕੇ ਤੇਰੇ ਪਿੱਛੇ ਹੋ ਤੁਰੇ ਹਾਂ।