ਕਿਉਂ ਜੋ ਤੂੰ ਮੇਰੀ ਜਾਨ ਨੂੰ ਪਤਾਲ ਵਿੱਚ ਨਾ ਛੱਡੇਂਗਾ, ਨਾ ਆਪਣੇ ਪਵਿੱਤਰ ਪੁਰਖ ਨੂੰ ਕਬਰ ਵੇਖਣ ਦੇਵੇਗਾ।
TSK
TSK · ਮਰਕੁਸ 10:34
مراجع Treasury of Scripture Knowledge في ਪੰਜਾਬੀ IRV.
ਓਹ ਪਾੜਨ ਅਤੇ ਗੱਜਣ ਵਾਲੇ ਬੱਬਰ ਸ਼ੇਰ ਵਾਂਗੂੰ ਮੇਰੇ ਉੱਤੇ ਮੂੰਹ ਅੱਡਦੇ ਹਨ।
ਉਹ ਤੁੱਛ ਅਤੇ ਮਨੁੱਖਾਂ ਵੱਲੋਂ ਤਿਆਗਿਆ ਹੋਇਆ ਸੀ, ਇੱਕ ਦੁਖੀਆ ਮਨੁੱਖ, ਸੋਗ ਦਾ ਜਾਣੂ, ਅਤੇ ਉਸ ਵਾਂਗੂੰ ਜਿਸ ਤੋਂ ਲੋਕ ਮੂੰਹ ਲੁਕਾਉਂਦੇ, ਉਹ ਤੁੱਛ ਜਾਣਿਆ ਗਿਆ ਅਤੇ ਅਸੀਂ ਉਸ ਦੀ ਕਦਰ ਨਾ ਕੀਤੀ।
ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕਿ ‹ਬੁਰੀ ਅਤੇ ਹਰਾਮਕਾਰ ਪੀੜ੍ਹੀ ਨਿਸ਼ਾਨ ਚਾਹੁੰਦੀ ਹੈ ਪਰ ਯੂਨਾਹ ਨਬੀ ਦੇ ਨਿਸ਼ਾਨ ਤੋਂ ਇਲਾਵਾ, ਉਨ੍ਹਾਂ ਨੂੰ ਕੋਈ ਹੋਰ ਨਿਸ਼ਾਨ ਨਹੀਂ ਦਿੱਤਾ ਜਾਵੇਗਾ।›
ਤਦ ਉਨ੍ਹਾਂ ਨੇ ਉਹ ਦੇ ਮੂੰਹ ਉੱਤੇ ਥੁੱਕਿਆ ਅਤੇ ਉਹ ਨੂੰ ਮੁੱਕੇ ਮਾਰੇ ਅਤੇ ਹੋਰਨਾਂ ਨੇ ਚਪੇੜਾਂ ਮਾਰ ਕੇ ਕਿਹਾ,
ਤਦ ਪ੍ਰਧਾਨ ਜਾਜਕ ਨੇ ਆਪਣੇ ਕੱਪੜੇ ਪਾੜ ਕੇ ਆਖਿਆ, ਹੁਣ ਸਾਨੂੰ ਗਵਾਹਾਂ ਦੀ ਹੋਰ ਕੀ ਲੋੜ ਹੈ?
ਅਤੇ ਉਨ੍ਹਾਂ ਨੇ ਉਸ ਨੂੰ ਬੈਂਗਣੀ ਬਸਤਰ ਪਹਿਨਾਏ ਅਤੇ ਕੰਡਿਆਂ ਵਾਲਾ ਤਾਜ ਗੁੰਦਕੇ ਉਹ ਦੇ ਸਿਰ ਉੱਤੇ ਰੱਖਿਆ।
¶ ਜਿਨ੍ਹਾਂ ਮਨੁੱਖਾਂ ਨੇ ਯਿਸੂ ਨੂੰ ਫੜ੍ਹਿਆ ਹੋਇਆ ਸੀ, ਉਹ ਉਸ ਦਾ ਠੱਠਾ ਕਰਨ ਅਤੇ ਮਾਰਨ ਲੱਗੇ।
ਅਤੇ ਲੋਕ ਖੜ੍ਹੇ ਇਹ ਵੇਖ ਰਹੇ ਸਨ ਅਤੇ ਸਰਦਾਰ ਵੀ ਮਖ਼ੌਲ ਨਾਲ ਕਹਿਣ ਲੱਗੇ ਕਿ ਇਸ ਨੇ ਹੋਰਨਾਂ ਨੂੰ ਬਚਾਇਆ। ਜੇਕਰ ਇਹ ਪਰਮੇਸ਼ੁਰ ਦਾ ਮਸੀਹ ਅਤੇ ਉਸ ਦਾ ਚੁਣਿਆ ਹੋਇਆ ਹੈ ਤਾਂ ਆਪਣੇ ਆਪ ਨੂੰ ਬਚਾ ਲਵੇ!
ਅਤੇ ਉਸ ਨੂੰ ਆਖਿਆ, “ਹਮੇਸ਼ਾਂ ਲੋਕ ਪਹਿਲਾਂ ਚੰਗਾ ਰਸ ਦਿੰਦੇ ਹਨ, ਜਦੋਂ ਮਹਿਮਾਨ ਜਿਆਦਾ ਹੁੰਦੇ ਹਨ, ਫ਼ੇਰ ਉਹ ਮਾੜਾ ਰਸ ਦਿੰਦੇ ਹਨ। ਪਰ ਤੁਸੀਂ ਹੁਣ ਤੱਕ ਵਧੀਆ ਅੰਗੂਰੀ ਰਸ ਰੱਖ ਲਿਆ ਹੈ।”
ਅਤੇ ਉਹ ਦਫ਼ਨਾਇਆ ਗਿਆ ਅਤੇ ਪਵਿੱਤਰ ਗ੍ਰੰਥ ਦੇ ਅਨੁਸਾਰ ਤੀਜੇ ਦਿਨ ਜੀ ਉੱਠਿਆ।