‹ਇਹ ਹੀ ਬਹੁਤ ਹੈ, ਕਿ ਚੇਲਾ ਆਪਣੇ ਗੁਰੂ ਜਿਹਾ ਅਤੇ ਨੌਕਰ ਆਪਣੇ ਮਾਲਕ ਜਿਹਾ ਹੋਵੇ। ਜਦੋਂ ਉਨ੍ਹਾਂ ਘਰ ਦੇ ਮਾਲਕ ਨੂੰ› (ਮੂਲ ਭਾਸ਼ਾ ਵਿੱਚ ਬਾਲਜਬੂਲ) ‹ਸ਼ੈਤਾਨ ਆਖਿਆ, ਤਾਂ ਕਿੰਨ੍ਹਾਂ ਵਧੇਰੇ ਉਹ ਦੇ ਘਰ ਵਾਲਿਆਂ ਨੂੰ ਆਖਣਗੇ।›
TSK
TSK · ਮਰਕੁਸ 10:39
مراجع Treasury of Scripture Knowledge في ਪੰਜਾਬੀ IRV.
ਮੱਤੀ 10:25
TSK
ਮਰਕੁਸ 14:36
TSK
ਅਤੇ ਉਸ ਨੇ ਆਖਿਆ, ‹ਅੱਬਾ, ਹੇ ਪਿਤਾ, ਤੇਰੇ ਕੋਲੋਂ ਸੱਭੋ ਕੁਝ ਹੋ ਸਕਦਾ ਹੈ। ਇਹ ਪਿਆਲਾ ਮੇਰੇ ਕੋਲੋਂ ਹਟਾ ਦੇ ਤਾਂ ਵੀ ਉਹ ਨਾ ਹੋਵੇ ਜਿਹੜਾ ਮੈਂ ਚਾਹੁੰਦਾ ਹਾਂ ਪਰ ਉਹ ਜਿਹੜਾ ਤੂੰ ਚਾਹੁੰਦਾ ਹੈਂ।›
ਯੂਹੰਨਾ 15:20
TSK
‹ਯਾਦ ਕਰੋ ਮੈਂ ਤੁਹਾਨੂੰ ਕੀ ਕਿਹਾ ਸੀ: ਇੱਕ ਦਾਸ ਆਪਣੇ ਮਾਲਕ ਨਾਲੋਂ ਵੱਡਾ ਨਹੀਂ ਹੁੰਦਾ। ਜੇਕਰ ਲੋਕਾਂ ਨੇ ਮੈਨੂੰ ਕਸ਼ਟ ਦਿੱਤੇ ਹਨ, ਤਾਂ ਉਹ ਤੁਹਾਨੂੰ ਵੀ ਕਸ਼ਟ ਦੇਣਗੇ। ਜੇਕਰ ਉਨ੍ਹਾਂ ਨੇ ਮੇਰੇ ਬਚਨ ਨੂੰ ਮੰਨਿਆ, ਉਹ ਤੁਹਾਡੇ ਬਚਨ ਦੀ ਵੀ ਪਾਲਣਾ ਕਰਣਗੇ।›
ਅਤੇ ਉਸ ਨੇ ਯੂਹੰਨਾ ਦੇ ਭਰਾ ਯਾਕੂਬ ਨੂੰ ਤਲਵਾਰ ਨਾਲ ਮਰਵਾ ਦਿੱਤਾ।
¶ ਮੈਂ ਯੂਹੰਨਾ, ਜੋ ਤੁਹਾਡਾ ਭਰਾ ਅਤੇ ਤੁਹਾਡੇ ਨਾਲ ਰਲ ਕੇ, ਉਸ ਬਿਪਤਾ ਅਤੇ ਰਾਜ ਅਤੇ ਸਬਰ ਵਿੱਚ ਜੋ ਯਿਸੂ ਵਿੱਚ ਹੈ ਸਾਂਝੀ ਹਾਂ, ਪਰਮੇਸ਼ੁਰ ਦੇ ਬਚਨ ਅਤੇ ਯਿਸੂ ਦੀ ਗਵਾਹੀ ਦੇਣ ਦੇ ਕਾਰਨ ਉਸ ਟਾਪੂ ਵਿੱਚ ਸੀ, ਜਿਸ ਨੂੰ ਪਾਤਮੁਸ ਕਿਹਾ ਜਾਂਦਾ ਹੈ।