‹ਤੁਹਾਡੇ ਵਿੱਚ ਅਜਿਹਾ ਨਾ ਹੋਵੇ ਪਰ ਜੋ ਕੋਈ ਤੁਹਾਡੇ ਵਿੱਚੋਂ ਕੋਈ ਵੱਡਾ ਹੋਣਾ ਚਾਹੇ, ਸੋ ਤੁਹਾਡਾ ਸੇਵਾਦਾਰ ਹੋਵੇ।›
TSK
TSK · ਮਰਕੁਸ 10:43
مراجع Treasury of Scripture Knowledge في ਪੰਜਾਬੀ IRV.
ਮੱਤੀ 20:26
TSK
ਮਰਕੁਸ 9:35
TSK
ਫੇਰ ਉਹ ਨੇ ਬੈਠ ਕੇ ਉਨ੍ਹਾਂ ਬਾਰਾਂ ਨੂੰ ਸੱਦਿਆ ਅਤੇ ਉਨ੍ਹਾਂ ਨੂੰ ਕਿਹਾ, ‹ਜੇ ਕੋਈ ਵੱਡਾ ਹੋਣਾ ਚਾਹੇ ਤਾਂ ਉਹ ਸਭਨਾਂ ਤੋਂ ਛੋਟਾ ਅਤੇ ਸਭਨਾਂ ਦਾ ਸੇਵਕ ਬਣੇ।›
ਲੂਕਾ 14:11
TSK
‹ਕਿਉਂਕਿ ਹਰੇਕ ਜੋ ਆਪਣੇ ਆਪ ਨੂੰ ਉੱਚਾ ਕਰਦਾ ਹੈ ਸੋ ਨੀਵਾਂ ਕੀਤਾ ਜਾਵੇਗਾ ਅਤੇ ਜੋ ਆਪਣੇ ਆਪ ਨੂੰ ਨੀਵਾਂ ਕਰਦਾ ਹੈ ਸੋ ਉੱਚਾ ਕੀਤਾ ਜਾਵੇਗਾ।›
ਯੂਹੰਨਾ 13:13
TSK
‹ਤੁਸੀਂ ਮੈਨੂੰ “ਗੁਰੂ” ਅਤੇ “ਪ੍ਰਭੂ” ਕਹਿੰਦੇ ਹੋ ਅਤੇ ਇਹ ਠੀਕ ਹੈ, ਕਿਉਂਕਿ ਮੈਂ ਉਹੀ ਹਾਂ।›
ਰੋਮੀਆਂ 12:2
TSK
ਅਤੇ ਇਸ ਸੰਸਾਰ ਦੇ ਰੂਪ ਵਰਗੇ ਨਾ ਬਣੋ, ਸਗੋਂ ਆਪਣੀ ਬੁੱਧ ਦੇ ਨਵੇਂ ਹੋ ਜਾਣ ਦੇ ਕਾਰਨ ਤੁਹਾਡਾ ਚਾਲ-ਚਲਣ ਵੀ ਬਦਲਦਾ ਜਾਵੇ ਤਾਂ ਜੋ ਤੁਸੀਂ ਸਮਝ ਲਵੋ ਕਿ ਪਰਮੇਸ਼ੁਰ ਦੀ ਚੰਗੀ ਅਤੇ ਮਨ ਭਾਉਂਦੀ ਅਤੇ ਪੂਰੀ ਇੱਛਾ ਕੀ ਹੈ।
ਗਲਤੀਆਂ ਨੂੰ 5:13
TSK
ਹੇ ਭਰਾਵੋ, ਤੁਸੀਂ ਤਾਂ ਅਜ਼ਾਦੀ ਲਈ ਸੱਦੇ ਗਏ ਹੋ ਪਰ ਆਪਣੀ ਅਜ਼ਾਦੀ ਨੂੰ ਸਰੀਰ ਲਈ ਮੌਕਾ ਜਾਣ ਕੇ ਨਾ ਵਰਤੋ ਸਗੋਂ ਪਿਆਰ ਦੇ ਰਾਹੀਂ ਇੱਕ ਦੂਜੇ ਦੀ ਸੇਵਾ ਕਰੋ।