2 ਇਤ 1:7
TSK
ਉਸੇ ਰਾਤ ਪਰਮੇਸ਼ੁਰ ਨੇ ਸੁਲੇਮਾਨ ਨੂੰ ਦਰਸ਼ਣ ਦਿੱਤਾ ਤੇ ਉਹ ਨੂੰ ਆਖਿਆ, ਮੰਗ ਮੈਂ ਤੈਨੂੰ ਕੀ ਦੇਵਾਂ?
TSK
مراجع Treasury of Scripture Knowledge في ਪੰਜਾਬੀ IRV.
ਉਸੇ ਰਾਤ ਪਰਮੇਸ਼ੁਰ ਨੇ ਸੁਲੇਮਾਨ ਨੂੰ ਦਰਸ਼ਣ ਦਿੱਤਾ ਤੇ ਉਹ ਨੂੰ ਆਖਿਆ, ਮੰਗ ਮੈਂ ਤੈਨੂੰ ਕੀ ਦੇਵਾਂ?
¶ ‹ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ। ਲੱਭੋ ਤਾਂ ਤੁਹਾਨੂੰ ਲੱਭ ਜਾਵੇਗਾ। ਖੜਕਾਓ ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਾਵੇਗਾ।›
ਉਸ ਨੇ ਉਨ੍ਹਾਂ ਨੂੰ ਆਖਿਆ, ‹ਤੁਸੀਂ ਕੀ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਕਰਾਂ?›
ਯਿਸੂ ਨੇ ਉਸ ਨੂੰ ਆਖਿਆ, ‹“ਹੇ ਮਰਿਯਮ।”› ਤਾਂ ਉਹ ਮੁੜੀ ਅਤੇ ਯਿਸੂ ਵੱਲ ਵੇਖਿਆ ਅਤੇ ਇਬਰਾਨੀ ਭਾਸ਼ਾ ਵਿੱਚ ਬੋਲੀ, “ਰੱਬੋਨੀ” ਭਾਵ “ਪ੍ਰਭੂ।”
ਕਿਸੇ ਗੱਲ ਦੀ ਚਿੰਤਾ ਨਾ ਕਰੋ ਸਗੋਂ ਹਰ ਗੱਲ ਵਿੱਚ ਤੁਹਾਡੀਆਂ ਅਰਦਾਸਾਂ ਪ੍ਰਾਰਥਨਾ ਅਤੇ ਬੇਨਤੀ ਨਾਲ ਧੰਨਵਾਦ ਸਣੇ ਪਰਮੇਸ਼ੁਰ ਦੇ ਅੱਗੇ ਕੀਤੀਆਂ ਜਾਣ।