TSK

TSK · ਮਰਕੁਸ 11:13

مراجع Treasury of Scripture Knowledge في ਪੰਜਾਬੀ IRV.

العودة إلى المقطع

ਅਤੇ ਵੇਖੋ, ਜੇ ਉਹ ਆਪਣੇ ਦੇਸ ਦੇ ਰਾਹ ਬੈਤ ਸ਼ਮਸ਼ ਵੱਲ ਚੜ੍ਹੇ ਤਾਂ ਇਹ ਵੱਡੀ ਬਿਪਤਾ ਉਸੇ ਨੇ ਸਾਡੇ ਉੱਤੇ ਪਾਈ ਹੈ ਅਤੇ ਜੇ ਨਾ ਜਾਵੇ ਤਾਂ ਅਸੀਂ ਜਾਣਾਂਗੇ ਕਿ ਸਾਡੇ ਉੱਤੇ ਉਹ ਦਾ ਹੱਥ ਨਹੀਂ ਚੱਲਿਆ ਸਗੋਂ ਇਹ ਗੱਲ ਜੋ ਸਾਡੇ ਉੱਤੇ ਹੋਈ ਹੈ ਸੋ ਐਂਵੇਂ ਹੀ ਹੋਈ ਹੈ।

ਅਤੇ ਰਸਤੇ ਕੋਲ ਹੰਜ਼ੀਰ ਦਾ ਇੱਕ ਰੁੱਖ ਵੇਖ ਕੇ ਉਸ ਦੇ ਨੇੜੇ ਗਿਆ ਪਰ ਪੱਤਿਆਂ ਬਿਨ੍ਹਾਂ ਉਸ ਉੱਤੇ ਹੋਰ ਕੁਝ ਨਾ ਲੱਭਿਆ ਅਤੇ ਉਸ ਨੇ ਉਸ ਨੂੰ ਆਖਿਆ ਕਿ ‹ਅੱਜ ਤੋਂ ਬਾਅਦ ਤੈਨੂੰ ਕਦੀ ਫਲ ਨਾ ਲੱਗੇ› ਅਤੇ ਹੰਜ਼ੀਰ ਦਾ ਦਰਖ਼ੱਤ ਸੁੱਕ ਗਿਆ।

‹ਭਲਾ, ਦੋ ਪੈਸਿਆਂ ਨੂੰ ਪੰਜ ਚਿੜੀਆਂ ਨਹੀਂ ਵਿਕਦੀਆਂ? ਪਰ ਇਨ੍ਹਾਂ ਵਿੱਚੋਂ ਇੱਕ ਵੀ ਪਰਮੇਸ਼ੁਰ ਤੋਂ ਭੁੱਲੀ ਹੋਈ ਨਹੀਂ।›