TSK

TSK · ਮਰਕੁਸ 11:25

مراجع Treasury of Scripture Knowledge في ਪੰਜਾਬੀ IRV.

العودة إلى المقطع

‹ਸੋ ਜਦੋਂ ਤੂੰ ਜਗਵੇਦੀ ਉੱਤੇ ਆਪਣੀ ਭੇਟ ਚੜ੍ਹਾਉਣ ਲੱਗੇਂ ਅਤੇ ਤੈਨੂੰ ਯਾਦ ਆਵੇ ਜੋ ਤੇਰੇ ਭਰਾ ਦੇ ਮਨ ਵਿੱਚ ਤੇਰੇ ਲਈ ਕੁਝ ਗੁੱਸਾ ਹੈ,›

‹ਅਤੇ ਸਾਡੇ ਗੁਨਾਹ ਸਾਨੂੰ ਮਾਫ਼ ਕਰ,› ‹ਜਿਵੇਂ ਅਸੀਂ ਵੀ ਆਪਣੇ ਗੁਨਾਹਗਾਰਾਂ ਨੂੰ ਮਾਫ਼ ਕੀਤਾ ਹੈ,›

‹ਇਸ ਲਈ ਸਵਰਗ ਰਾਜ ਇੱਕ ਰਾਜੇ ਵਰਗਾ ਹੈ ਜਿਸ ਨੇ ਆਪਣੇ ਨੌਕਰਾਂ ਤੋਂ ਲੇਖਾ ਲੈਣਾ ਚਾਹਿਆ।›

‹ਫ਼ਰੀਸੀ ਨੇ ਖੜ੍ਹ ਕੇ ਆਪਣੇ ਮਨ ਵਿੱਚ ਇਹ ਪ੍ਰਾਰਥਨਾ ਕੀਤੀ ਕਿ ਹੇ ਪਰਮੇਸ਼ੁਰ! ਮੈਂ ਤੇਰਾ ਸ਼ੁਕਰ ਕਰਦਾ ਹਾਂ ਕਿ ਮੈਂ ਦੂਸਰਿਆਂ ਵਰਗਾ ਨਹੀਂ ਹਾਂ ਜੋ ਲੁਟੇਰੇ, ਕੁਧਰਮੀ ਅਤੇ ਵਿਭਚਾਰੀ ਹਨ ਅਤੇ ਨਾ ਇਸ ਚੂੰਗੀ ਲੈਣ ਵਾਲੇ ਵਰਗਾ ਹਾਂ!›

ਅਤੇ ਜੇ ਕੋਈ ਕਿਸੇ ਉੱਤੇ ਗਿਲਾ ਰੱਖਦਾ ਹੋਵੇ ਤਾਂ ਇੱਕ ਦੂਜੇ ਦੀ ਸਹਿ ਲਵੇ ਅਤੇ ਇੱਕ ਦੂਜੇ ਨੂੰ ਮਾਫ਼ ਕਰ ਦੇਵੇ। ਜਿਵੇਂ ਪ੍ਰਭੂ ਨੇ ਵੀ ਤੁਹਾਨੂੰ ਮਾਫ਼ ਕੀਤਾ ਹੈ ਉਸੇ ਤਰ੍ਹਾਂ ਤੁਸੀਂ ਵੀ ਕਰੋ।

ਇਹ ਉਹ ਦੋ ਜ਼ੈਤੂਨ ਦੇ ਰੁੱਖ ਅਤੇ ਦੋ ਸ਼ਮਾਦਾਨ ਹਨ ਜਿਹੜੇ ਧਰਤੀ ਦੇ ਪ੍ਰਭੂ ਦੇ ਹਜ਼ੂਰ ਖੜ੍ਹੇ ਰਹਿੰਦੇ ਹਨ।