TSK

TSK · ਮਰਕੁਸ 11:3

مراجع Treasury of Scripture Knowledge في ਪੰਜਾਬੀ IRV.

العودة إلى المقطع

ਧਰਤੀ ਅਤੇ ਉਸ ਦੀ ਭਰਪੂਰੀ ਯਹੋਵਾਹ ਦੀ ਹੈ, ਜਗਤ ਅਤੇ ਉਸ ਦੇ ਨਿਵਾਸੀ।

‹ਉਹ ਤੁਹਾਨੂੰ ਤਿਆਰ ਕੀਤਾ ਹੋਇਆ ਅਤੇ ਸਜਾਇਆ ਹੋਇਆ ਇੱਕ ਵੱਡਾ ਚੁਬਾਰਾ ਵਿਖਾਵੇਗਾ ਅਤੇ ਉੱਥੇ ਜਾ ਕੇ ਤੁਸੀਂ ਤਿਆਰੀ ਕਰੋ।›

ਜਿਹੜਾ ਬਚਨ ਉਸ ਨੇ ਇਸਰਾਏਲ ਦੀ ਪਰਜਾ ਦੇ ਕੋਲ ਭੇਜਿਆ, ਜਦੋਂ ਯਿਸੂ ਮਸੀਹ ਦੇ ਵਸੀਲੇ ਤੋਂ ਜੋ ਸਭਨਾਂ ਦਾ ਪ੍ਰਭੂ ਹੈ, ਮੇਲ-ਮਿਲਾਪ ਦੀ ਖੁਸ਼ਖਬਰੀ ਸੁਣਾਈ।

ਕਿਉਂਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਨੂੰ ਜਾਣਦੇ ਹੋ ਜੋ ਧਨੀ ਸੀ ਪਰ ਤੁਹਾਡੇ ਲਈ ਗਰੀਬ ਬਣਿਆ ਕਿ ਤੁਸੀਂ ਉਸ ਦੀ ਗਰੀਬੀ ਤੋਂ ਧਨੀ ਹੋ ਜਾਓ।