ਮੂਰਖ ਨੂੰ ਉਹ ਦੀ ਮੂਰਖਤਾਈ ਦੇ ਅਨੁਸਾਰ ਉੱਤਰ ਨਾ ਦੇ, ਕਿਤੇ ਤੂੰ ਵੀ ਉਹ ਦੇ ਵਰਗਾ ਨਾ ਹੋ ਜਾਵੇਂ।
TSK
TSK · ਮਰਕੁਸ 11:33
مراجع Treasury of Scripture Knowledge في ਪੰਜਾਬੀ IRV.
ਉਸ ਨੇ ਆਖਿਆ, ਜਾ ਅਤੇ ਇਸ ਪਰਜਾ ਨੂੰ ਆਖ, - ਤੁਸੀਂ ਸੁਣਦੇ ਰਹੋ ਪਰ ਸਮਝੋ ਨਾ, ਅਤੇ ਵੇਖਦੇ ਰਹੋ ਪਰ ਬੁੱਝੋ ਨਾ,
ਮੇਰੇ ਦਾਸ ਤੋਂ ਬਿਨ੍ਹਾਂ ਕੌਣ ਅੰਨ੍ਹਾ ਹੈ? ਜਾਂ ਮੇਰੇ ਭੇਜੇ ਹੋਏ ਦੂਤ ਨਾਲੋਂ ਜ਼ਿਆਦਾ ਬੋਲ੍ਹਾ ਕੌਣ ਹੈ? ਮੇਰੇ ਮੇਲੀ ਵਰਗਾ ਅੰਨ੍ਹਾ ਕੌਣ ਹੈ? ਜਾਂ ਯਹੋਵਾਹ ਦੇ ਦਾਸ ਵਰਗਾ ਅੰਨ੍ਹਾ ਕੌਣ ਹੈ?
ਨਾਲੇ ਹਵਾਈ ਲਮਢੀਂਗ ਆਪਣਾ ਸਮਾਂ ਜਾਣਦੀ ਹੈ, ਘੁੱਗੀ, ਅਬਾਬੀਲ ਅਤੇ ਸਾਰਸ, ਆਪਣੇ ਆਉਣ ਦੇ ਵੇਲੇ ਦੀ ਸਾਂਭ ਕਰਦੇ ਹਨ, ਪਰ ਮੇਰੀ ਪਰਜਾ ਯਹੋਵਾਹ ਦੇ ਨਿਆਂ ਨੂੰ ਨਹੀਂ ਜਾਣਦੀ।
ਜਾਜਕ ਦੇ ਬੁੱਲ੍ਹ ਤਾਂ ਗਿਆਨ ਦੀ ਰਾਖੀ ਕਰਨ ਅਤੇ ਲੋਕ ਉਸ ਦੇ ਮੂੰਹ ਤੋਂ ਬਿਵਸਥਾ ਨੂੰ ਭਾਲਣ, ਕਿਉਂ ਜੋ ਉਹ ਸੈਨਾਂ ਦੇ ਯਹੋਵਾਹ ਦਾ ਦੂਤ ਹੈ।
‹ਇਸ ਪੀੜ੍ਹੀ ਦੇ ਬੁਰੇ ਅਤੇ ਹਰਾਮਕਾਰ ਲੋਕ ਨਿਸ਼ਾਨ ਚਾਹੁੰਦੇ ਹਨ, ਪਰ ਯੂਨਾਹ ਦੇ ਨਿਸ਼ਾਨ ਬਿਨ੍ਹਾਂ ਉਨ੍ਹਾਂ ਨੂੰ ਹੋਰ ਕੋਈ ਨਿਸ਼ਾਨ ਨਾ ਦਿੱਤਾ ਜਾਵੇਗਾ› ਅਤੇ ਉਹ ਉਨ੍ਹਾਂ ਨੂੰ ਛੱਡ ਕੇ ਚੱਲਿਆ ਗਿਆ।
¶ ‹ਹੇ ਅੰਨ੍ਹੇ ਆਗੂਓ, ਤੁਹਾਡੇ ਉੱਤੇ ਹਾਏ! ਜਿਹੜੇ ਆਖਦੇ ਹੋ ਕਿ ਜੇ ਕੋਈ ਹੈਕਲ ਦੀ ਸਹੁੰ ਖਾਵੇ ਤਾਂ ਕੁਝ ਗੱਲ ਨਹੀਂ ਪਰ ਜੇ ਕੋਈ ਹੈਕਲ ਦੇ ਸੋਨੇ ਦੀ ਸਹੁੰ ਖਾਵੇ ਤਾਂ ਉਹ ਪੂਰੀ ਕਰਨੀ ਪਵੇਗੀ।›
ਤਦ ਉਨ੍ਹਾਂ ਨੇ ਉੱਤਰ ਦਿੱਤਾ, ਅਸੀਂ ਨਹੀਂ ਜਾਣਦੇ ਕਿ ਕਿੱਥੋਂ ਸੀ।
ਯਿਸੂ ਨੇ ਆਖਿਆ, ‹“ਤੂੰ ਇਸਰਾਏਲ ਦਾ ਇੱਕ ਗੁਰੂ ਹੈ ਅਤੇ ਅਜੇ ਵੀ ਤੂੰ ਇਹ ਗੱਲਾਂ ਨਹੀਂ ਸਮਝਦਾ?›
¶ ਜਿਹੜੇ ਮਨੁੱਖ ਸਚਿਆਈ ਨੂੰ ਬੁਰਿਆਈ ਨਾਲ ਦਬਾਈ ਰੱਖਦੇ ਹਨ, ਉਨ੍ਹਾਂ ਦੀ ਸਾਰੀ ਅਭਗਤੀ ਅਤੇ ਕੁਧਰਮ ਉੱਤੇ ਪਰਮੇਸ਼ੁਰ ਦਾ ਕ੍ਰੋਧ ਤਾਂ ਸਵਰਗ ਤੋਂ ਪ੍ਰਗਟ ਹੋਇਆ।
ਸਗੋਂ ਅੱਜ ਤੱਕ ਜਦ ਕਦੇ ਮੂਸਾ ਦੀ ਬਿਵਸਥਾ ਨੂੰ ਪੜ੍ਹਿਆ ਜਾਂਦਾ ਹੈ, ਤਾਂ ਪੜਦਾ ਉਹਨਾਂ ਦੇ ਦਿਲਾਂ ਉੱਤੇ ਪਿਆ ਰਹਿੰਦਾ ਹੈ।
ਨਾਲੇ ਉਹਨਾਂ ਲਈ ਜਿਹੜੇ ਨਾਸ ਹੋ ਰਹੇ ਹਨ, ਕੁਧਰਮ ਦੇ ਹਰ ਪ੍ਰਕਾਰ ਦੇ ਧੋਖੇ ਨਾਲ ਹੋਵੇਗਾ, ਇਸ ਕਾਰਨ ਜੋ ਉਹਨਾਂ ਨੇ ਸਚਿਆਈ ਦੇ ਬਚਨ ਨੂੰ ਕਬੂਲ ਨਾ ਕੀਤਾ ਜਿਸ ਤੋਂ ਉਹਨਾਂ ਦੀ ਮੁਕਤੀ ਹੋ ਸਕਦੀ ਸੀ।