ਜਿਸ ਪੱਥਰ ਨੂੰ ਰਾਜਾਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ।
TSK
TSK · ਮਰਕੁਸ 12:10
مراجع Treasury of Scripture Knowledge في ਪੰਜਾਬੀ IRV.
ਪਰ ਉਸ ਨੇ ਉਨ੍ਹਾਂ ਨੂੰ ਆਖਿਆ, ‹ਭਲਾ, ਤੁਸੀਂ ਇਹ ਨਹੀਂ ਪੜ੍ਹਿਆ ਕਿ ਦਾਊਦ ਨੇ ਕੀ ਕੀਤਾ ਜਦ ਉਹ ਅਤੇ ਉਹ ਦੇ ਸਾਥੀ ਭੁੱਖੇ ਸਨ?›
ਅਤੇ ਉਹ ਨੂੰ ਕਿਹਾ, ਕੀ ਤੂੰ ਸੁਣਦਾ ਹੈਂ ਜੋ ਇਹ ਕੀ ਆਖਦੇ ਹਨ? ਯਿਸੂ ਨੇ ਉਨ੍ਹਾਂ ਨੂੰ ਕਿਹਾ, ‹ਹਾਂ, ਕੀ ਤੁਸੀਂ ਕਦੀ ਇਹ ਨਹੀਂ ਪੜ੍ਹਿਆ› ‹ਜੋ ਬੱਚਿਆਂ ਅਤੇ ਦੁੱਧ ਚੁੰਘਣ ਵਾਲਿਆਂ ਦੇ ਮੂੰਹੋਂ› ‹ਤੂੰ ਉਸਤਤ ਪੂਰੀ ਕਰਵਾਈ?›
‹ਪਰ ਮੁਰਦਿਆਂ ਦੇ ਜੀ ਉੱਠਣ ਦੇ ਦਿਨ ਦੇ ਵਿਖੇ ਕੀ ਤੁਸੀਂ ਉਹ ਨਹੀਂ ਪੜ੍ਹਿਆ ਜੋ ਪਰਮੇਸ਼ੁਰ ਨੇ ਤੁਹਾਨੂੰ ਆਖਿਆ›
‹ਪਰ ਮੁਰਦਿਆਂ ਦੇ ਜੀ ਉੱਠਣ ਦੇ ਬਾਰੇ ਵਿੱਚ ਕੀ ਤੁਸੀਂ ਮੂਸਾ ਦੀ ਪੋਥੀ ਵਿੱਚੋਂ ਝਾੜੀ ਦੀ ਕਥਾ ਨੂੰ ਨਹੀਂ ਪੜ੍ਹਿਆ, ਜੋ ਪਰਮੇਸ਼ੁਰ ਨੇ ਉਹ ਨੂੰ ਕਿਹਾ ਕਿ ਮੈਂ ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ?›
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ‹ਕੀ ਤੁਸੀਂ ਇਹ ਨਹੀਂ ਪੜ੍ਹਿਆ ਕਿ ਦਾਊਦ ਨੇ ਕੀ ਕੀਤਾ ਜਦ ਉਹ ਅਤੇ ਉਸ ਦੇ ਸਾਥੀ ਭੁੱਖੇ ਸਨ?›
ਇਹ ਉਹ ਪੱਥਰ ਹੈ ਜਿਹ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਜਿਹੜਾ ਕੋਨੇ ਦਾ ਪੱਥਰ ਹੋ ਗਿਆ।
ਅਤੇ ਰਸੂਲਾਂ ਅਤੇ ਨਬੀਆਂ ਦੀ ਨੀਂਹ ਉੱਤੇ ਬਣਾਏ ਗਏ ਹੋ ਜਿਹ ਦੇ ਖੂੰਜੇ ਦਾ ਪੱਥਰ ਆਪ ਮਸੀਹ ਯਿਸੂ ਹੈ!