ਲੂਕਾ 20:27
TSK
¶ ਤਦ ਸਦੂਕੀਆਂ ਵਿੱਚੋਂ ਜਿਹੜੇ ਆਖਦੇ ਹਨ ਕਿ ਮੁਰਦਿਆਂ ਦਾ ਜੀ ਉੱਠਣਾ ਹੈ ਹੀ ਨਹੀਂ, ਬਹੁਤ ਸਾਰੇ ਯਿਸੂ ਕੋਲ ਆਏ ਅਤੇ ਉਨ੍ਹਾਂ ਉਸ ਨੂੰ ਪੁੱਛਿਆ,
TSK
مراجع Treasury of Scripture Knowledge في ਪੰਜਾਬੀ IRV.
¶ ਤਦ ਸਦੂਕੀਆਂ ਵਿੱਚੋਂ ਜਿਹੜੇ ਆਖਦੇ ਹਨ ਕਿ ਮੁਰਦਿਆਂ ਦਾ ਜੀ ਉੱਠਣਾ ਹੈ ਹੀ ਨਹੀਂ, ਬਹੁਤ ਸਾਰੇ ਯਿਸੂ ਕੋਲ ਆਏ ਅਤੇ ਉਨ੍ਹਾਂ ਉਸ ਨੂੰ ਪੁੱਛਿਆ,
ਪਰ ਜਦੋਂ ਪੌਲੁਸ ਨੂੰ ਪਤਾ ਲੱਗਿਆ ਕਿ ਇਨ੍ਹਾਂ ਵਿੱਚ ਕਈ ਸਦੂਕੀ ਅਤੇ ਕਈ ਫ਼ਰੀਸੀ ਹਨ ਤਾਂ ਸਭਾ ਵਿੱਚ ਉੱਚੀ ਬੋਲਿਆ, ਹੇ ਭਰਾਵੋ, ਮੈਂ ਫ਼ਰੀਸੀ ਅਤੇ ਫ਼ਰੀਸੀਆਂ ਦੀ ਅੰਸ ਹਾਂ। ਮੁਰਦਿਆਂ ਦੀ ਆਸ ਅਤੇ ਜੀ ਉੱਠਣ ਦੇ ਬਾਰੇ ਮੇਰੇ ਉੱਤੇ ਦੋਸ਼ ਲਾਇਆ ਜਾਂਦਾ ਹੈ।
ਉਹ ਇਹ ਕਹਿ ਕੇ ਭਈ ਮੁਰਦਿਆਂ ਦਾ ਜੀ ਉੱਠਣਾ ਹੋ ਚੁੱਕਾ ਹੈ ਸਚਿਆਈ ਦੇ ਰਾਹੋਂ ਖੁੰਝ ਗਏ ਅਤੇ ਕਈਆਂ ਦੀ ਵਿਸ਼ਵਾਸ ਨੂੰ ਵਿਗਾੜਦੇ ਹਨ।