TSK

TSK · ਮਰਕੁਸ 12:25

مراجع Treasury of Scripture Knowledge في ਪੰਜਾਬੀ IRV.

العودة إلى المقطع

‹ਕਿਉਂ ਜੋ ਜੀ ਉੱਠਣ ਵਾਲੇ ਦਿਨ ਵਿੱਚ ਨਾ ਵਿਆਹ ਕਰਦੇ ਅਤੇ ਨਾ ਵਿਆਹੇ ਜਾਂਦੇ ਹਨ ਪਰ ਸਵਰਗ ਵਿੱਚ ਦੂਤਾਂ ਵਰਗੇ ਹਨ।›

ਇਸੇ ਤਰ੍ਹਾਂ ਮੁਰਦਿਆਂ ਦਾ ਜੀ ਉੱਠਣਾ ਵੀ ਹੈ। ਉਹ ਨਾਸਵਾਨ ਬੀਜਿਆ ਜਾਂਦਾ ਹੈ ਪਰ ਅਵਿਨਾਸ਼ੀ ਉੱਠਦਾ ਹੈ।

ਹੇ ਪਿਆਰਿਓ, ਅਸੀਂ ਹੁਣ ਪਰਮੇਸ਼ੁਰ ਦੇ ਬਾਲਕ ਹਾਂ ਅਤੇ ਹੁਣ ਤੱਕ ਇਹ ਪ੍ਰਗਟ ਨਹੀਂ ਹੋਇਆ ਕਿ ਅਸੀਂ ਕੀ ਕੁਝ ਹੋਵਾਂਗੇ! ਅਸੀਂ ਇਹ ਜਾਣਦੇ ਹਾਂ ਕਿ ਜਦੋਂ ਉਹ ਪ੍ਰਗਟ ਹੋਵੇਗਾ ਤਾਂ ਅਸੀਂ ਉਹ ਦੇ ਵਰਗੇ ਹੋਵਾਂਗੇ ਕਿਉਂਕਿ ਉਹ ਜਿਹਾ ਹੈ ਤਿਹਾ ਹੀ ਉਹ ਨੂੰ ਵੇਖਾਂਗੇ।