ਨਾ ਡਰ ਕਿਉਂ ਜੋ ਮੈਂ ਤੇਰੇ ਸੰਗ ਹਾਂ ਅਤੇ ਮੈਂ ਤੈਨੂੰ ਬਰਕਤ ਦਿਆਂਗਾ ਅਤੇ ਤੇਰੀ ਅੰਸ ਨੂੰ ਅਬਰਾਹਾਮ ਆਪਣੇ ਦਾਸ ਦੇ ਕਾਰਨ ਵਧਾਵਾਂਗਾ।
TSK
TSK · ਮਰਕੁਸ 12:26
مراجع Treasury of Scripture Knowledge في ਪੰਜਾਬੀ IRV.
ਜੇਕਰ ਮੇਰੇ ਪਿਤਾ ਦਾ ਪਰਮੇਸ਼ੁਰ, ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਡਰ ਮੇਰੇ ਸੰਗ ਨਾ ਹੁੰਦਾ ਤਾਂ ਤੂੰ ਮੈਨੂੰ ਜ਼ਰੂਰ ਸੱਖਣੇ ਹੱਥ ਕੱਢ ਦਿੱਤਾ ਹੁੰਦਾ। ਪਰਮੇਸ਼ੁਰ ਨੇ ਮੇਰਾ ਕਸ਼ਟ ਅਤੇ ਮੇਰੇ ਹੱਥਾਂ ਦੀ ਮਿਹਨਤ ਵੇਖੀ ਅਤੇ ਕੱਲ ਰਾਤ ਤੈਨੂੰ ਝਿੜਕਿਆ।
ਉੱਥੇ ਉਸ ਨੇ ਇੱਕ ਜਗਵੇਦੀ ਬਣਾਈ ਅਤੇ ਉਸ ਦਾ ਨਾਮ ਨੂੰ ਏਲ-ਏਲੋਹੇ ਇਸਰਾਏਲ ਰੱਖਿਆ।
ਜਾ, ਇਸਰਾਏਲ ਦੇ ਬਜ਼ੁਰਗਾਂ ਨੂੰ ਇਕੱਠੇ ਕਰ ਅਤੇ ਉਨ੍ਹਾਂ ਨੂੰ ਆਖ ਕਿ ਯਹੋਵਾਹ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ, ਅਬਰਾਹਾਮ, ਇਸਹਾਕ ਅਤੇ ਯਾਕੂਬ ਦੇ ਪਰਮੇਸ਼ੁਰ ਨੇ ਇਸ ਤਰ੍ਹਾਂ ਆਖ ਕੇ ਮੈਨੂੰ ਦਰਸ਼ਣ ਦਿੱਤਾ ਕਿ ਮੈਂ ਜ਼ਰੂਰ ਤੁਹਾਡੀ ਖ਼ਬਰ ਲਈ ਹੈ ਅਤੇ ਜੋ ਕੁਝ ਮਿਸਰ ਵਿੱਚ ਤੁਹਾਡੇ ਉੱਤੇ ਬੀਤਿਆ ਹੈ, ਉਹ ਸਭ ਵੇਖਿਆ ਹੈ।
‹ਪਰ ਮੁਰਦਿਆਂ ਦੇ ਜੀ ਉੱਠਣ ਦੇ ਦਿਨ ਦੇ ਵਿਖੇ ਕੀ ਤੁਸੀਂ ਉਹ ਨਹੀਂ ਪੜ੍ਹਿਆ ਜੋ ਪਰਮੇਸ਼ੁਰ ਨੇ ਤੁਹਾਨੂੰ ਆਖਿਆ›
‹ਪਰ ਇਸ ਗੱਲ ਨੂੰ ਕਿ ਮੁਰਦੇ ਜਿਵਾਲੇ ਜਾਂਦੇ ਹਨ, ਮੂਸਾ ਨੇ ਵੀ ਝਾੜੀ ਦੀ ਕਥਾ ਵਿੱਚ ਪਰਗਟ ਕੀਤਾ ਜਦੋਂ ਉਹ ਪਰਮੇਸ਼ੁਰ ਨੂੰ ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਆਖਦਾ ਹੈ।›