ਇਸ ਲਈ ਅੱਜ ਜਾਣ ਲਓ ਅਤੇ ਆਪਣੇ ਦਿਲਾਂ ਵਿੱਚ ਰੱਖੋ ਕਿ ਉੱਤੇ ਅਕਾਸ਼ ਵਿੱਚ ਅਤੇ ਹੇਠਾਂ ਧਰਤੀ ਉੱਤੇ ਯਹੋਵਾਹ ਹੀ ਪਰਮੇਸ਼ੁਰ ਹੈ, ਹੋਰ ਕੋਈ ਹੈ ਹੀ ਨਹੀਂ।
TSK
TSK · ਮਰਕੁਸ 12:32
مراجع Treasury of Scripture Knowledge في ਪੰਜਾਬੀ IRV.
ਬਿਵਸਥਾ 4:39
TSK
ਬਿਵਸਥਾ 6:4
TSK
¶ ਹੇ ਇਸਰਾਏਲ, ਸੁਣ! ਯਹੋਵਾਹ ਸਾਡਾ ਪਰਮੇਸ਼ੁਰ ਇੱਕੋ ਹੀ ਯਹੋਵਾਹ ਹੈ।
ਯਸਾ 45:5
TSK
ਮੈਂ ਯਹੋਵਾਹ ਹਾਂ ਅਤੇ ਹੋਰ ਕੋਈ ਨਹੀਂ, ਮੇਰੇ ਬਿਨ੍ਹਾਂ ਕੋਈ ਪਰਮੇਸ਼ੁਰ ਨਹੀਂ, ਮੈਂ ਤੈਨੂੰ ਬਲ ਦੇਵਾਂਗਾ, ਭਾਵੇਂ ਤੂੰ ਮੈਨੂੰ ਨਹੀਂ ਜਾਣਦਾ,
ਯਸਾ 45:18
TSK
¶ ਯਹੋਵਾਹ ਜੋ ਅਕਾਸ਼ ਦਾ ਕਰਤਾ ਹੈ, - ਉਹ ਉਹੀ ਪਰਮੇਸ਼ੁਰ ਹੈ ਜਿਸ ਨੇ ਧਰਤੀ ਨੂੰ ਸਾਜਿਆ, ਜਿਸ ਨੇ ਉਹ ਨੂੰ ਬਣਾਇਆ ਅਤੇ ਕਾਇਮ ਕੀਤਾ, - ਉਹ ਨੇ ਉਸ ਨੂੰ ਵਿਰਾਨ ਰਹਿਣ ਲਈ ਉਤਪਤ ਨਹੀਂ ਕੀਤਾ, ਸਗੋਂ ਵੱਸਣ ਲਈ ਉਸ ਨੂੰ ਸਿਰਜਿਆ, - ਉਹ ਇਹ ਆਖਦਾ ਹੈ, ਮੈਂ ਹੀ ਯਹੋਵਾਹ ਹਾਂ, ਹੋਰ ਕੋਈ ਨਹੀਂ।
ਯਸਾ 46:9
TSK
ਪੁਰਾਣੇ ਸਮੇਂ ਦੀਆਂ ਗੱਲਾਂ ਨੂੰ ਯਾਦ ਰੱਖੋ ਜੋ ਆਦ ਤੋਂ ਹਨ, ਕਿਉਂ ਜੋ ਮੈਂ ਪਰਮੇਸ਼ੁਰ ਹਾਂ ਅਤੇ ਹੋਰ ਕੋਈ ਨਹੀਂ, ਮੈਂ ਹੀ ਪਰਮੇਸ਼ੁਰ ਹਾਂ ਅਤੇ ਮੇਰੇ ਵਰਗਾ ਕੋਈ ਨਹੀਂ।
ਮਰਕੁਸ 12:29
TSK
ਪ੍ਰਭੂ ਯਿਸੂ ਨੇ ਉਸ ਨੂੰ ਜ਼ਵਾਬ ਦਿੱਤਾ, ਕਿ ‹ਮੁੱਖ ਇਹ ਹੈ ਕਿ ਹੇ ਇਸਰਾਏਲ, ਸੁਣ, ਪ੍ਰਭੂ ਸਾਡਾ ਪਰਮੇਸ਼ੁਰ ਇੱਕੋ ਪ੍ਰਭੂ ਹੈ।›