TSK

TSK · ਮਰਕੁਸ 12:35

مراجع Treasury of Scripture Knowledge في ਪੰਜਾਬੀ IRV.

العودة إلى المقطع

¶ ਜਦੋਂ ਯਿਸੂ ਉੱਥੋਂ ਤੁਰਿਆ ਤਾਂ ਦੋ ਅੰਨ੍ਹੇ ਉਹ ਦੇ ਮਗਰ ਅਵਾਜ਼ਾਂ ਮਾਰਦੇ ਆਏ ਅਤੇ ਬੋਲੇ, ਹੇ ਦਾਊਦ ਦੇ ਪੁੱਤਰ, ਸਾਡੇ ਉੱਤੇ ਦਯਾ ਕਰ!

ਉਸੇ ਵੇਲੇ ਯਿਸੂ ਨੇ ਉਸ ਭੀੜ ਨੂੰ ਆਖਿਆ, ‹ਤਲਵਾਰਾਂ ਅਤੇ ਡਾਂਗਾਂ ਫੜ੍ਹ ਕੇ ਤੁਸੀਂ ਮੈਨੂੰ ਡਾਕੂ ਵਾਂਗੂੰ ਫੜ੍ਹਨ ਨੂੰ ਨਿੱਕਲੇ ਹੋ? ਮੈਂ ਹਰ ਰੋਜ਼ ਹੈਕਲ ਵਿੱਚ ਬੈਠ ਕੇ ਉਪਦੇਸ਼ ਦਿੰਦਾ ਸੀ ਅਤੇ ਤੁਸੀਂ ਮੈਨੂੰ ਨਾ ਫੜ੍ਹਿਆ।›

ਉਹ ਹੈਕਲ ਵਿੱਚ ਹਰ ਰੋਜ਼ ਉਪਦੇਸ਼ ਕਰਦਾ ਸੀ, ਪਰ ਮੁੱਖ ਜਾਜਕ ਅਤੇ ਉਪਦੇਸ਼ਕ ਅਤੇ ਲੋਕਾਂ ਦੇ ਸਰਦਾਰ ਉਸ ਦਾ ਨਾਸ ਕਰਨ ਦੀ ਖੋਜ ਵਿੱਚ ਸਨ।

¶ ਉਸ ਨੇ ਉਨ੍ਹਾਂ ਨੂੰ ਆਖਿਆ ਕਿ ‹ਮਸੀਹ ਨੂੰ ਦਾਊਦ ਦਾ ਪੁੱਤਰ ਕਿਉਂ ਆਖਦੇ ਹਨ?›

ਕੀ ਇਹ ਪਵਿੱਤਰ ਗ੍ਰੰਥ ਵਿੱਚ ਲਿਖਿਆ ਹੋਇਆ ਹੈ ਕਿ ਮਸੀਹ ਦਾਊਦ ਦੇ ਘਰਾਣੇ ਵਿੱਚੋਂ ਆਵੇਗਾ ਅਤੇ ਬੈਤਲਹਮ, ਦੀ ਨਗਰੀ ਵਿੱਚੋਂ ਆਵੇਗਾ ਜਿੱਥੇ ਦਾਊਦ ਰਹਿੰਦਾ ਸੀ?”