كل أسفار ਪੰਜਾਬੀ IRV

ਮਰਕੁਸ 13

ਪੰਜਾਬੀ IRV · الآية 11

16 أصحاحات

ਪੰਜਾਬੀ IRV / ਮਰਕੁਸ / الأصحاح 13

ਪੰਜਾਬੀ IRV · الآية 11

‹ਪਰ ਜਦੋਂ ਤੁਹਾਨੂੰ ਲੈ ਜਾ ਕੇ ਉਨ੍ਹਾ ਦੇ ਹਵਾਲੇ ਕਰਨ, ਤਾਂ ਪਹਿਲਾਂ ਹੀ ਚਿੰਤਾ ਨਾ ਕਰਨੀ ਕਿ ਅਸੀਂ ਕੀ ਆਖਾਂਗੇ, ਪਰ ਜੋ ਕੁਝ ਉਸ ਘੜੀ ਤੁਹਾਨੂੰ ਬਖ਼ਸ਼ਿਆ ਜਾਵੇ ਸੋਈ ਆਖਣਾ ਕਿਉਂਕਿ ਬੋਲਣ ਵਾਲੇ ਤੁਸੀਂ ਨਹੀਂ ਹੋ, ਪਰ ਪਵਿੱਤਰ ਆਤਮਾ ਹੈ।›