ਮੱਤੀ 24:36
TSK
¶ ‹ਪਰ ਉਸ ਦਿਨ ਅਤੇ ਸਮੇਂ ਨੂੰ ਕੋਈ ਨਹੀਂ ਜਾਣਦਾ, ਨਾ ਸਵਰਗ ਦੇ ਦੂਤ ਨਾ ਪੁੱਤਰ ਪਰ ਕੇਵਲ ਪਿਤਾ।›
TSK
مراجع Treasury of Scripture Knowledge في ਪੰਜਾਬੀ IRV.
¶ ‹ਪਰ ਉਸ ਦਿਨ ਅਤੇ ਸਮੇਂ ਨੂੰ ਕੋਈ ਨਹੀਂ ਜਾਣਦਾ, ਨਾ ਸਵਰਗ ਦੇ ਦੂਤ ਨਾ ਪੁੱਤਰ ਪਰ ਕੇਵਲ ਪਿਤਾ।›
‹ਇਸ ਕਰਕੇ ਜਾਗਦੇ ਰਹੋ ਕਿਉਂ ਜੋ ਤੁਸੀਂ ਨਾ ਉਸ ਦਿਨ, ਨਾ ਉਸ ਘੜੀ ਨੂੰ ਜਾਣਦੇ ਹੋ।›
¶ ‹ਤਦ ਲੋਕ ਮਨੁੱਖ ਦੇ ਪੁੱਤਰ ਨੂੰ ਵੱਡੀ ਸਮਰੱਥਾ ਅਤੇ ਮਹਿਮਾ ਨਾਲ ਬੱਦਲਾਂ ਉੱਤੇ ਆਉਂਦੇ ਵੇਖਣਗੇ।›
¶ ਪਰ ਹੇ ਭਰਾਵੋ, ਤੁਹਾਡੇ ਲਈ ਸਮਿਆਂ ਅਤੇ ਮੌਸਮਾਂ ਬਾਰੇ ਕੁਝ ਵੀ ਲਿਖਣ ਦੀ ਜ਼ਰੂਰਤ ਨਹੀਂ।
¶ ਯਿਸੂ ਮਸੀਹ ਦਾ ਪਰਕਾਸ਼, ਜਿਹੜਾ ਪਰਮੇਸ਼ੁਰ ਨੇ ਆਪਣਿਆਂ ਦਾਸਾਂ ਨੂੰ ਵਿਖਾਉਣ ਲਈ ਉਹ ਨੂੰ ਦਿੱਤਾ ਅਰਥਾਤ ਓਹ ਗੱਲਾਂ ਜਿਹੜੀਆਂ ਛੇਤੀ ਹੋਣ ਵਾਲੀਆਂ ਹਨ; ਅਤੇ ਉਸ ਨੇ ਆਪਣੇ ਸਵਰਗ ਦੂਤ ਨੂੰ ਭੇਜ ਕੇ ਉਸ ਦੁਆਰਾ ਆਪਣੇ ਦਾਸ ਯੂਹੰਨਾ ਉੱਤੇ ਇਹ ਗੱਲਾਂ ਪ੍ਰਗਟ ਕੀਤੀਆਂ।