ਮੱਤੀ 24:4
TSK
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ‹ਚੌਕਸ ਰਹੋ ਕਿ ਤੁਹਾਨੂੰ ਕੋਈ ਧੋਖਾ ਨਾ ਦੇਵੇ।›
TSK
مراجع Treasury of Scripture Knowledge في ਪੰਜਾਬੀ IRV.
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ‹ਚੌਕਸ ਰਹੋ ਕਿ ਤੁਹਾਨੂੰ ਕੋਈ ਧੋਖਾ ਨਾ ਦੇਵੇ।›
ਧੋਖਾ ਨਾ ਖਾਓ, ਬੁਰੀ ਸੰਗਤ ਚੰਗੇ ਚਾਲ-ਚਲਣ ਨੂੰ ਵਿਗਾੜ ਦਿੰਦੀ ਹੈ।
ਸਾਵਧਾਨ ਰਹੋ ਕਿ ਕੋਈ ਆਪਣੀ ਸਿੱਖਿਆ ਅਤੇ ਫ਼ਜ਼ੂਲ ਧੋਖੇ ਨਾਲ ਤੁਹਾਨੂੰ ਲੁੱਟ ਨਾ ਲਵੇ ਜੋ ਮਨੁੱਖਾਂ ਦੀਆਂ ਰੀਤਾਂ ਅਤੇ ਸੰਸਾਰ ਦੀਆਂ ਮੂਲ ਗੱਲਾਂ ਦੇ ਅਨੁਸਾਰ ਹਨ ਪਰ ਮਸੀਹ ਦੇ ਅਨੁਸਾਰ ਨਹੀਂ।
¶ ਹੇ ਪਿਆਰਿਓ, ਹਰੇਕ ਆਤਮਾ ਉੱਤੇ ਵਿਸ਼ਵਾਸ ਨਾ ਕਰੋ ਸਗੋਂ ਆਤਮਿਆਂ ਨੂੰ ਪਰਖੋ ਕਿ ਉਹ ਪਰਮੇਸ਼ੁਰ ਤੋਂ ਹਨ ਕਿ ਨਹੀਂ, ਕਿਉਂ ਜੋ ਬਹੁਤ ਝੂਠੇ ਨਬੀ ਸੰਸਾਰ ਵਿੱਚ ਨਿੱਕਲ ਆਏ ਹਨ।