ਇਹ ਸੱਤ ਚੰਗੀਆਂ ਗਾਂਈਆਂ ਸੱਤ ਸਾਲ ਹਨ ਅਤੇ ਇਹ ਸੱਤ ਸਿੱਟੇ ਵੀ ਸੱਤ ਸਾਲ ਹਨ। ਇਹ ਸੁਫ਼ਨਾ ਇੱਕੋ ਹੀ ਹੈ।
TSK
TSK · ਮਰਕੁਸ 14:22
مراجع Treasury of Scripture Knowledge في ਪੰਜਾਬੀ IRV.
ਅਤੇ ਯਿਸੂ ਨੇ ਲੋਕਾਂ ਨੂੰ ਘਾਹ ਉੱਤੇ ਬੈਠਣ ਦਾ ਹੁਕਮ ਦਿੱਤਾ। ਤਦ ਉਸ ਨੇ ਪੰਜ ਰੋਟੀਆਂ ਅਤੇ ਦੋ ਮੱਛੀਆਂ ਨੂੰ ਲੈ ਕੇ, ਅਕਾਸ਼ ਵੱਲ ਵੇਖ ਕੇ ਬਰਕਤ ਦਿੱਤੀ ਅਤੇ ਰੋਟੀਆਂ ਤੋੜ ਕੇ ਚੇਲਿਆਂ ਨੂੰ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਨੂੰ ਵੰਡੀਆਂ।
ਤਾਂ ਪ੍ਰਭੂ ਯਿਸੂ ਨੇ ਉਹ ਪੰਜ ਰੋਟੀਆਂ ਅਤੇ ਦੋ ਮੱਛੀਆਂ ਲੈ ਕੇ ਅਕਾਸ਼ ਵੱਲ ਵੇਖਿਆ ਅਤੇ ਬਰਕਤ ਦੇ ਕੇ ਰੋਟੀਆਂ ਤੋੜੀਆਂ ਅਤੇ ਲੋਕਾਂ ਦੇ ਅੱਗੇ ਰੱਖਣ ਲਈ ਚੇਲਿਆਂ ਨੂੰ ਦਿੰਦੇ ਗਏ ਕਿ ਉਹ ਲੋਕਾਂ ਨੂੰ ਪਰੋਸਣ ਅਤੇ ਦੋਵੇਂ ਮੱਛੀਆਂ ਵੀ ਉਨ੍ਹਾਂ ਨੇ ਸਭਨਾਂ ਵਿੱਚ ਵੰਡੀਆਂ।
‹ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਜੋ ਇਸ ਤੋਂ ਬਾਅਦ ਮੈਂ ਦਾਖ਼ਰਸ ਕਦੇ ਨਾ ਪੀਵਾਂਗਾ ਜਦ ਤੱਕ ਪਰਮੇਸ਼ੁਰ ਦਾ ਰਾਜ ਨਾ ਆਵੇ।›
¶ ਪਰ ਤਦ ਤਿਬਿਰਿਯਾਸ ਵੱਲੋਂ ਕੁਝ ਬੇੜੀਆਂ ਉਸ ਥਾਂ ਤੇ ਆਈਆਂ ਜਿੱਥੇ ਉਨ੍ਹਾਂ ਨੇ ਪ੍ਰਭੂ ਦੇ ਸ਼ੁਕਰ ਕਰਨ ਤੋਂ ਬਾਅਦ ਰੋਟੀ ਖਾਧੀ ਸੀ।
ਅਤੇ ਸਭਨਾਂ ਨੇ ਇੱਕੋ ਆਤਮਿਕ ਜਲ ਪੀਤਾ ਕਿਉਂ ਜੋ ਉਹਨਾਂ ਨੇ ਉਸ ਆਤਮਿਕ ਚੱਟਾਨ ਤੋਂ ਜਲ ਪੀਤਾ, ਜਿਹੜਾ ਉਹਨਾਂ ਦੇ ਮਗਰ-ਮਗਰ ਚੱਲਦਾ ਸੀ ਅਤੇ ਉਹ ਚੱਟਾਨ ਮਸੀਹ ਸੀ।
ਮੈਂ ਤਾਂ ਇਹ ਗੱਲ ਪ੍ਰਭੂ ਤੋਂ ਪਾਈ ਸੀ ਜਿਹੜੀ ਤੁਹਾਨੂੰ ਸੌਂਪ ਦਿੱਤੀ ਭਈ ਪ੍ਰਭੂ ਯਿਸੂ ਨੇ ਜਿਸ ਰਾਤ ਉਹ ਫੜਵਾਇਆ ਗਿਆ ਉਸ ਨੇ ਰੋਟੀ ਲਈ।