TSK

TSK · ਮਰਕੁਸ 14:24

مراجع Treasury of Scripture Knowledge في ਪੰਜਾਬੀ IRV.

العودة إلى المقطع

ਤੈਨੂੰ ਵੀ ਤੇਰੇ ਨੇਮ ਦੇ ਲਹੂ ਦੇ ਕਾਰਨ, ਮੈਂ ਤੇਰੇ ਗੁਲਾਮਾਂ ਨੂੰ ਬਿਨ ਪਾਣੀ ਦੇ ਟੋਏ ਤੋਂ ਕੱਢ ਲਵਾਂਗਾ।

ਯਿਸੂ ਨੇ ਆਖਿਆ, ‹“ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜਦੋਂ ਤੱਕ ਤੁਸੀਂ ਮਨੁੱਖ ਦੇ ਪੁੱਤਰ ਦਾ ਸਰੀਰ ਨਹੀਂ ਖਾਂਦੇ ਅਤੇ ਲਹੂ ਨਹੀਂ ਪੀਂਦੇ, ਤੁਹਾਡੇ ਕੋਲ ਸੱਚਾ ਜੀਵਨ ਨਹੀਂ ਹੋਵੇਗਾ।›

ਇਸੇ ਤਰ੍ਹਾਂ ਉਸ ਨੇ ਭੋਜਨ ਖਾਣ ਦੇ ਪਿੱਛੋਂ ਪਿਆਲਾ ਵੀ ਲਿਆ ਅਤੇ ਕਿਹਾ ਜੋ ‹ਇਹ ਪਿਆਲਾ ਮੇਰੇ ਲਹੂ ਵਿੱਚ ਨਵਾਂ ਨੇਮ ਹੈ। ਜਦ ਕਦੇ ਤੁਸੀਂ ਇਹ ਨੂੰ ਪੀਵੋ ਤਾਂ ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ।›

¶ ਹੁਣ ਸ਼ਾਂਤੀ ਦਾਤਾ ਪਰਮੇਸ਼ੁਰ ਜਿਹੜਾ ਭੇਡਾਂ ਦੇ ਵੱਡੇ ਅਯਾਲੀ ਅਰਥਾਤ ਸਾਡੇ ਪ੍ਰਭੂ ਯਿਸੂ ਨੂੰ ਸਦੀਪਕ ਨੇਮ ਦੇ ਲਹੂ ਨਾਲ ਮੁਰਦਿਆਂ ਵਿੱਚੋਂ ਉੱਠਾ ਲਿਆਇਆ

¶ ਇਸ ਤੋਂ ਬਾਅਦ ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਕਿ ਹਰੇਕ ਕੌਮ ਵਿੱਚੋਂ ਅਤੇ ਸਭਨਾਂ ਗੋਤਾਂ, ਉੱਮਤਾਂ ਅਤੇ ਭਾਸ਼ਾ ਵਿੱਚੋਂ ਇੱਕ ਵੱਡੀ ਭੀੜ ਜਿਹ ਦੀ ਗਿਣਤੀ ਕਿਸੇ ਕੋਲੋਂ ਨਹੀਂ ਹੁੰਦੀ ਚਿੱਟੇ ਬਸਤਰ ਪਹਿਨੇ ਅਤੇ ਖਜ਼ੂਰ ਦੀਆਂ ਟਹਿਣੀਆਂ ਹੱਥਾਂ ਵਿੱਚ ਲੈ ਕੇ ਸਿੰਘਾਸਣ ਦੇ ਸਾਹਮਣੇ ਅਤੇ ਲੇਲੇ ਦੇ ਸਾਹਮਣੇ ਖੜ੍ਹੀ ਹੈ।