كل أسفار ਪੰਜਾਬੀ IRV

ਮਰਕੁਸ 14

ਪੰਜਾਬੀ IRV · الآية 3

16 أصحاحات

ਪੰਜਾਬੀ IRV / ਮਰਕੁਸ / الأصحاح 14

ਪੰਜਾਬੀ IRV · الآية 3

¶ ਜਦੋਂ ਉਹ ਬੈਤਅਨੀਆ ਵਿੱਚ ਸ਼ਮਊਨ ਕੋੜ੍ਹੀ ਦੇ ਘਰ ਰੋਟੀ ਖਾਣ ਬੈਠਾ ਸੀ, ਤਦ ਇੱਕ ਔਰਤ ਬਹਮੁੱਲਾ ਜਟਾਮਾਂਸੀ ਦਾ ਖਰਾ ਅਤਰ ਸ਼ੀਸ਼ੀ ਵਿੱਚ ਲਿਆਈ ਅਤੇ ਸ਼ੀਸ਼ੀ ਨੂੰ ਤੋੜ ਕੇ ਉਸ ਦੇ ਸਿਰ ਉੱਤੇ ਡੋਹਲ ਦਿੱਤਾ।