ਨਿਆਂਈ 16:21
TSK
¶ ਤਦ ਫ਼ਲਿਸਤੀਆਂ ਨੇ ਉਸ ਨੂੰ ਫੜਿਆ ਅਤੇ ਉਸ ਦੀਆਂ ਅੱਖਾਂ ਕੱਢ ਦਿੱਤੀਆਂ, ਅਤੇ ਉਸ ਨੂੰ ਅੱਜ਼ਾਹ ਵਿੱਚ ਲੈ ਗਏ ਅਤੇ ਪਿੱਤਲ ਦੀਆਂ ਬੇੜੀਆਂ ਨਾਲ ਉਸ ਨੂੰ ਬੰਨ੍ਹ ਦਿੱਤਾ ਅਤੇ ਉਹ ਕੈਦਖ਼ਾਨੇ ਵਿੱਚ ਚੱਕੀ ਪੀਸਦਾ ਹੁੰਦਾ ਸੀ।