ਮੱਤੀ 26:62
TSK
ਅਤੇ ਪ੍ਰਧਾਨ ਜਾਜਕ ਨੇ ਖੜ੍ਹੇ ਹੋ ਕੇ ਉਹ ਨੂੰ ਆਖਿਆ, ਕੀ ਤੂੰ ਜ਼ਵਾਬ ਨਹੀਂ ਦਿੰਦਾ? ਇਹ ਤੇਰੇ ਵਿਰੁੱਧ ਕੀ ਗਵਾਹੀ ਦਿੰਦੇ ਹਨ?
TSK
مراجع Treasury of Scripture Knowledge في ਪੰਜਾਬੀ IRV.
ਅਤੇ ਪ੍ਰਧਾਨ ਜਾਜਕ ਨੇ ਖੜ੍ਹੇ ਹੋ ਕੇ ਉਹ ਨੂੰ ਆਖਿਆ, ਕੀ ਤੂੰ ਜ਼ਵਾਬ ਨਹੀਂ ਦਿੰਦਾ? ਇਹ ਤੇਰੇ ਵਿਰੁੱਧ ਕੀ ਗਵਾਹੀ ਦਿੰਦੇ ਹਨ?
ਉਹ ਮੁੜ ਕਚਹਿਰੀ ਨੂੰ ਗਿਆ ਅਤੇ ਯਿਸੂ ਨੂੰ ਆਖਿਆ, “ਤੂੰ ਕਿੱਥੋਂ ਆਇਆ ਹੈਂ?” ਪਰ ਯਿਸੂ ਨੇ ਉਸ ਨੂੰ ਕੋਈ ਜ਼ਵਾਬ ਨਾ ਦਿੱਤਾ।