ਤਾਂ ਦਾਊਦ ਪਾਤਸ਼ਾਹ ਨੇ ਆਪਣੇ ਪੱਬਾਂ ਦੇ ਭਾਰ ਖੜਾ ਹੋ ਕੇ ਆਖਿਆ, ਹੇ ਮੇਰੇ ਭਾਈਓ ਅਤੇ ਹੇ ਮੇਰੀ ਪਰਜਾ, ਮੇਰੀ ਸੁਣੋ! ਮੇਰੇ ਮਨ ਵਿੱਚ ਸੀ ਕਿ ਮੈਂ ਯਹੋਵਾਹ ਦੇ ਨੇਮ ਦੇ ਸੰਦੂਕ ਦੇ ਲਈ ਸੁੱਖ ਸਥਾਨ ਅਤੇ ਸਾਡੇ ਪਰਮੇਸ਼ੁਰ ਦੇ ਪੈਰਾਂ ਦੇ ਤਲੇ ਦੀ ਚੌਂਕੀ ਬਣਾਵਾਂ, ਅਤੇ ਮੈਂ ਉਸ ਦੇ ਬਣਾਉਣ ਦੇ ਲਈ ਤਿਆਰੀ ਕੀਤੀ ਸੀ
TSK
TSK · ਮਰਕੁਸ 14:8
مراجع Treasury of Scripture Knowledge في ਪੰਜਾਬੀ IRV.
1 ਇਤ 28:2
TSK
2 ਇਤ 31:20
TSK
ਸੋ ਹਿਜ਼ਕੀਯਾਹ ਨੇ ਸਾਰੇ ਯਹੂਦਾਹ ਵਿੱਚ ਇਸੇ ਤਰ੍ਹਾਂ ਕੀਤਾ ਅਤੇ ਜੋ ਕੁਝ ਯਹੋਵਾਹ ਉਸ ਦੇ ਪਰਮੇਸ਼ੁਰ ਦੀ ਨਿਗਾਹ ਵਿੱਚ ਚੰਗਾ ਅਤੇ ਠੀਕ ਅਤੇ ਸੱਚ ਸੀ ਉਹੀ ਕੀਤਾ
ਜ਼ਬੂਰ 110:3
TSK
ਤੇਰੇ ਲੋਕ ਤੇਰੀ ਭਰਤੀ ਦੇ ਵੇਲੇ ਆਪਣੇ ਆਪ ਨੂੰ ਖੁਸ਼ੀ ਨਾਲ ਪੇਸ਼ ਕਰਦੇ ਹਨ, ਪਵਿੱਤਰ ਸਜਾਵਟ ਨਾਲ ਤੜਕੇ ਦੀ ਕੁੱਖੋਂ, ਤੇਰੇ ਜੁਆਨ ਤੇਰੇ ਲਈ ਤ੍ਰੇਲ ਵਰਗੇ ਹਨ।
ਲੂਕਾ 23:53
TSK
ਅਤੇ ਉਸ ਨੂੰ ਸਲੀਬ ਤੋਂ ਉਤਾਰਿਆ ਅਤੇ ਮਹੀਨ ਕੱਪੜੇ ਵਿੱਚ ਲਪੇਟ ਕੇ, ਉਸ ਨੂੰ ਇੱਕ ਕਬਰ ਦੇ ਅੰਦਰ ਰੱਖਿਆ ਜਿਹੜੀ ਚੱਟਾਨ ਵਿੱਚ ਖੋਦੀ ਹੋਈ ਸੀ, ਜਿੱਥੇ ਕਦੇ ਕੋਈ ਨਹੀਂ ਸੀ ਪਿਆ।
ਯੂਹੰਨਾ 19:32
TSK
ਤਦ ਸਿਪਾਹੀ ਆਏ ਅਤੇ ਉਨ੍ਹਾਂ ਨੇ ਪਹਿਲੇ ਆਦਮੀ ਦੀਆਂ ਲੱਤਾਂ ਤੋੜੀਆਂ ਜਿਸ ਨੂੰ ਯਿਸੂ ਨਾਲ ਸਲੀਬ ਦਿੱਤੀ ਗਈ ਸੀ। ਫ਼ੇਰ ਉਨ੍ਹਾਂ ਨੇ ਦੂਜੇ ਆਦਮੀ ਦੀਆਂ ਲੱਤਾਂ ਵੀ ਤੋੜ ਦਿੱਤੀਆਂ ਸੀ।
2 ਕੁਰਿੰਥੀ 8:12
TSK
ਜੇ ਮਨ ਦੀ ਤਿਆਰੀ ਪਹਿਲਾਂ ਹੋਵੇ ਤਾਂ ਉਹ ਉਸ ਦੇ ਅਨੁਸਾਰ ਜੋ ਕਿਸੇ ਕੋਲ ਹੈ, ਪਰਵਾਨ ਹੁੰਦੀ ਹੈ ਨਾ ਉਸ ਦੇ ਅਨੁਸਾਰ ਜੋ ਉਸ ਦੇ ਕੋਲ ਨਹੀਂ ਹੈ।