ਕਿਉਂ ਜੋ ਬੁੱਧ ਯਹੋਵਾਹ ਹੀ ਦਿੰਦਾ ਹੈ, ਗਿਆਨ ਅਤੇ ਸਮਝ ਓਸੇ ਦੇ ਮੂੰਹੋਂ ਨਿੱਕਲਦੀ ਹੈ।
TSK
TSK · ਮਰਕੁਸ 15:12
مراجع Treasury of Scripture Knowledge في ਪੰਜਾਬੀ IRV.
ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਦਾਊਦ ਲਈ ਇੱਕ ਧਰਮੀ ਸ਼ਾਖ ਖੜੀ ਕਰਾਂਗਾ। ਉਹ ਰਾਜਾ ਹੋ ਕੇ ਰਾਜ ਕਰੇਗਾ ਅਤੇ ਬੁੱਧਵਾਨ ਹੋਵੇਗਾ ਅਤੇ ਦੇਸ ਵਿੱਚ ਇਨਸਾਫ਼ ਅਤੇ ਧਰਮ ਦੇ ਕੰਮ ਕਰੇਗਾ
ਜਿਹੜਾ ਯਹੂਦੀਆਂ ਦਾ ਰਾਜਾ ਜੰਮਿਆ ਹੈ, ਉਹ ਕਿੱਥੇ ਹੈ? ਕਿਉਂ ਜੋ ਅਸੀਂ ਪੂਰਬ ਵੱਲ ਉਹ ਦਾ ਤਾਰਾ ਵੇਖਿਆ ਹੈ, ਅਤੇ ਉਹ ਨੂੰ ਮੱਥਾ ਟੇਕਣ ਆਏ ਹਾਂ।
ਪਿਲਾਤੁਸ ਨੇ ਉਨ੍ਹਾਂ ਨੂੰ ਕਿਹਾ, ਫੇਰ ਯਿਸੂ ਨੂੰ ਜਿਹੜਾ ਮਸੀਹ ਅਖਵਾਉਂਦਾ ਹੈ, ਮੈਂ ਕੀ ਕਰਾਂ? ਉਹ ਸਭ ਬੋਲੇ, ਸਲੀਬ ਤੇ ਚੜ੍ਹਾ ਦਿਓ!
¶ ਸਵੇਰ ਹੁੰਦਿਆਂ ਹੀ ਮੁੱਖ ਜਾਜਕਾਂ ਨੇ ਬਜ਼ੁਰਗਾਂ ਅਤੇ ਉਪਦੇਸ਼ਕਾਂ ਸਣੇ ਅਤੇ ਸਾਰੀ ਮਹਾਂ ਸਭਾ ਨੇ ਸਲਾਹ ਕਰ ਕੇ ਯਿਸੂ ਨੂੰ ਬੰਨ੍ਹਿਆ ਅਤੇ ਲੈ ਜਾ ਕੇ ਪਿਲਾਤੁਸ ਦੇ ਹਵਾਲੇ ਕੀਤਾ।
ਤਦ ਪਿਲਾਤੁਸ ਨੇ ਉਨ੍ਹਾਂ ਨੂੰ ਫਿਰ ਸਮਝਾਇਆ, ਕਿਉਂ ਜੋ ਉਹ ਯਿਸੂ ਨੂੰ ਛੱਡਣ ਦੀ ਇੱਛਾ ਰੱਖਦਾ ਸੀ।
ਉਸੇ ਨੂੰ ਪਰਮੇਸ਼ੁਰ ਨੇ ਆਪਣੇ ਸੱਜੇ ਹੱਥ ਨਾਲ ਅੱਤ ਉੱਚਾ ਕਰ ਕੇ ਪ੍ਰਭੂ ਅਤੇ ਮੁਕਤੀਦਾਤਾ ਠਹਿਰਾਇਆ ਤਾਂ ਜੋ ਉਹ ਇਸਰਾਏਲ ਨੂੰ ਤੋਬਾ ਅਤੇ ਪਾਪਾਂ ਦੀ ਮਾਫ਼ੀ ਬਖ਼ਸ਼ੇ।