ਅਤੇ ਇੱਕ ਦੂਜੇ ਨੂੰ ਆਖਿਆ, ਵੇਖੋ, ਉਹ ਸੁਫ਼ਨੇ ਵੇਖਣ ਵਾਲਾ ਆ ਰਿਹਾ ਹੈ।
TSK
TSK · ਮਰਕੁਸ 15:29
مراجع Treasury of Scripture Knowledge في ਪੰਜਾਬੀ IRV.
ਉਤ 37:19
TSK
ਜ਼ਬੂਰ 22:12
TSK
ਬਹੁਤੇ ਬਲ਼ਦਾਂ ਨੇ ਮੈਨੂੰ ਘੇਰ ਲਿਆ ਹੈ, ਬਾਸ਼ਾਨ ਦੇਸ਼ ਦੇ ਬਲਵੰਤ ਬਲ਼ਦਾਂ ਨੇ ਮੈਨੂੰ ਘੇਰਾ ਪਾ ਲਿਆ ਹੈ,
ਜ਼ਬੂਰ 69:7
TSK
ਮੈਂ ਤੇਰੇ ਹੀ ਕਾਰਨ ਨਿੰਦਾ ਸਹੀ, ਲਾਜ ਨੇ ਮੇਰੇ ਮੂੰਹ ਨੂੰ ਢੱਕ ਲਿਆ ਹੈ।
ਜ਼ਬੂਰ 69:26
TSK
ਕਿਉਂ ਜੋ ਓਹ ਤੇਰੇ ਮਾਰੇ ਹੋਏ ਦਾ ਪਿੱਛਾ ਕਰਦੇ ਹਨ, ਅਤੇ ਤੇਰੇ ਘਾਇਲ ਕਿਤੇ ਹੋਇਆਂ ਦੇ ਦੁੱਖ ਦੀ ਚਰਚਾ ਕਰਦੇ ਹਨ!
ਵਿਰਲਾਪ 1:12
TSK
¶ ਹੇ ਸਾਰੇ ਲੰਘਣ ਵਾਲਿਓ! ਕੀ ਇਹ ਤੁਹਾਡੇ ਲਈ ਕੁਝ ਨਹੀਂ ਹੈ? ਧਿਆਨ ਦਿਓ ਅਤੇ ਵੇਖੋ, ਕੀ ਮੇਰੇ ਦੁੱਖ ਵਰਗਾ ਕੋਈ ਹੋਰ ਦੁੱਖ ਹੈ ਜੋ ਮੇਰੇ ਉੱਤੇ ਆਣ ਪਿਆ ਹੈ, ਜਿਸ ਨੂੰ ਯਹੋਵਾਹ ਨੇ ਆਪਣੇ ਭੜਕਦੇ ਕ੍ਰੋਧ ਦੇ ਦਿਨ ਮੇਰੇ ਉੱਤੇ ਪਾਇਆ ਹੈ?
ਮੱਤੀ 26:61
TSK
ਇਹ ਨੇ ਆਖਿਆ ਹੈ, ਮੈਂ ਪਰਮੇਸ਼ੁਰ ਦੀ ਹੈਕਲ ਨੂੰ ਢਾਹ ਕੇ ਤਿੰਨਾਂ ਦਿਨਾਂ ਵਿੱਚ ਉਹ ਨੂੰ ਬਣਾ ਸਕਦਾ ਹਾਂ।
ਮਰਕੁਸ 14:58
TSK
ਜੋ ਅਸੀਂ ਉਹ ਨੂੰ ਇਹ ਆਖਦੇ ਸੁਣਿਆ ਜੋ ਮੈਂ ਇਸ ਹੈਕਲ ਨੂੰ ਜਿਹੜੀ ਹੱਥਾਂ ਨਾਲ ਬਣਾਈ ਹੋਈ ਹੈ ਢਾਹ ਦਿਆਂਗਾ ਅਤੇ ਤਿੰਨਾਂ ਦਿਨਾਂ ਵਿੱਚ ਇੱਕ ਹੋਰ ਨੂੰ ਬਿਨ੍ਹਾਂ ਹੱਥ ਲਾਏ ਬਣਾਵਾਂਗਾ।