ਜ਼ਬੂਰ 38:14
TSK
ਹਾਂ, ਮੈਂ ਉਸ ਮਨੁੱਖ ਵਰਗਾ ਹਾਂ ਜਿਹੜਾ ਸੁਣਦਾ ਨਹੀਂ, ਜਿਸ ਦੇ ਮੂੰਹ ਵਿੱਚ ਕੋਈ ਰੋਹਬ ਨਹੀਂ ਹਨ।
TSK
مراجع Treasury of Scripture Knowledge في ਪੰਜਾਬੀ IRV.
ਹਾਂ, ਮੈਂ ਉਸ ਮਨੁੱਖ ਵਰਗਾ ਹਾਂ ਜਿਹੜਾ ਸੁਣਦਾ ਨਹੀਂ, ਜਿਸ ਦੇ ਮੂੰਹ ਵਿੱਚ ਕੋਈ ਰੋਹਬ ਨਹੀਂ ਹਨ।
ਜਦ ਮੁੱਖ ਜਾਜਕ ਅਤੇ ਬਜ਼ੁਰਗ ਉਸ ਉੱਤੇ ਦੋਸ਼ ਲਾਉਂਦੇ ਸਨ, ਉਹ ਕੁਝ ਜ਼ਵਾਬ ਨਹੀਂ ਸੀ ਦਿੰਦਾ।
ਪਰ ਯਿਸੂ ਨੇ ਫੇਰ ਕੁਝ ਜ਼ਵਾਬ ਨਾ ਦਿੱਤਾ ਐਥੋਂ ਤੱਕ ਜੋ ਪਿਲਾਤੁਸ ਹੈਰਾਨ ਹੋਇਆ।
ਇਸ ਲਈ ਪਿਲਾਤੁਸ ਉਨ੍ਹਾਂ ਕੋਲ ਬਾਹਰ ਆਇਆ ਅਤੇ ਪੁੱਛਿਆ, “ਤੁਸੀਂ ਇਸ ਮਨੁੱਖ ਉੱਤੇ ਕੀ ਦੋਸ਼ ਲਗਾਉਂਦੇ ਹੋ?”
ਇਸ ਤੋਂ ਬਾਅਦ ਪਿਲਾਤੁਸ ਨੇ ਯਿਸੂ ਨੂੰ ਅਜ਼ਾਦ ਕਰਨ ਦੀ ਬਹੁਤ ਕੋਸ਼ਿਸ਼ ਕੀਤੀ। ਪਰ ਯਹੂਦੀ ਰੌਲ਼ਾ ਪਾ ਰਹੇ ਸਨ, “ਇਸ ਲਈ ਜੇਕਰ ਤੂੰ ਇਸ ਆਦਮੀ ਨੂੰ ਛੱਡੇਂਗਾ ਤਾਂ ਇਸ ਦਾ ਮਤਲਬ ਤੂੰ ਕੈਸਰ ਦਾ ਮਿੱਤਰ ਨਹੀਂ ਹੈ।”