ਮੱਤੀ 27:58
TSK
ਉਹ ਨੇ ਪਿਲਾਤੁਸ ਕੋਲ ਜਾ ਕੇ ਯਿਸੂ ਦੀ ਲੋਥ ਮੰਗੀ। ਤਦ ਪਿਲਾਤੁਸ ਨੇ ਲੋਥ ਦੇਣ ਦਾ ਹੁਕਮ ਕੀਤਾ।
TSK
مراجع Treasury of Scripture Knowledge في ਪੰਜਾਬੀ IRV.
ਉਹ ਨੇ ਪਿਲਾਤੁਸ ਕੋਲ ਜਾ ਕੇ ਯਿਸੂ ਦੀ ਲੋਥ ਮੰਗੀ। ਤਦ ਪਿਲਾਤੁਸ ਨੇ ਲੋਥ ਦੇਣ ਦਾ ਹੁਕਮ ਕੀਤਾ।
¶ ਇਸ ਤੋਂ ਬਾਅਦ ਅਰਿਮਥੇਆ ਦੇ ਯੂਸੁਫ਼ ਨੇ ਪਿਲਾਤੁਸ ਨੂੰ ਯਿਸੂ ਦੇ ਸਰੀਰ ਨੂੰ ਲੈ ਜਾਣ ਲਈ ਬੇਨਤੀ ਕੀਤੀ। ਕਿਉਂਕਿ ਯੂਸੁਫ਼ ਯਹੂਦੀਆਂ ਤੋਂ ਡਰਦਾ ਸੀ, ਉਹ ਯਿਸੂ ਦਾ ਗੁਪਤ ਚੇਲਾ ਸੀ। ਪਿਲਾਤੁਸ ਨੇ ਉਸ ਨੂੰ ਯਿਸੂ ਦੇ ਸਰੀਰ ਨੂੰ ਲੈ ਜਾਣ ਦੀ ਆਗਿਆ ਦੇ ਦਿੱਤੀ ਤਾਂ ਯੂਸੁਫ਼ ਆਇਆ ਅਤੇ ਯਿਸੂ ਦੀ ਲਾਸ਼ ਨੂੰ ਉੱਥੋਂ ਲੈ ਗਿਆ।