ਜ਼ਬੂਰ 71:7
TSK
ਮੈਂ ਬਹੁਤਿਆਂ ਦੇ ਲਈ ਇੱਕ ਅਚੰਭਾ ਜਿਹਾ ਬਣਿਆ, ਪਰ ਤੂੰ ਮੇਰੀ ਪੱਕੀ ਪਨਾਹ ਹੈਂ।
TSK
مراجع Treasury of Scripture Knowledge في ਪੰਜਾਬੀ IRV.
ਮੈਂ ਬਹੁਤਿਆਂ ਦੇ ਲਈ ਇੱਕ ਅਚੰਭਾ ਜਿਹਾ ਬਣਿਆ, ਪਰ ਤੂੰ ਮੇਰੀ ਪੱਕੀ ਪਨਾਹ ਹੈਂ।
¶ ਉਹ ਸਤਾਇਆ ਗਿਆ ਅਤੇ ਦੁਖੀ ਹੋਇਆ, ਪਰ ਉਸ ਨੇ ਆਪਣਾ ਮੂੰਹ ਨਾ ਖੋਲ੍ਹਿਆ, ਉਸ ਲੇਲੇ ਵਾਂਗੂੰ ਜਿਹੜਾ ਵੱਢੇ ਜਾਣ ਲਈ ਲੈ ਜਾਇਆ ਜਾਂਦਾ ਹੈ, ਅਤੇ ਭੇਡ ਵਾਂਗੂੰ ਜਿਹੜੀ ਉੱਨ ਕਤਰਨ ਵਾਲਿਆਂ ਦੇ ਅੱਗੇ ਗੂੰਗੀ ਹੈ, ਉਸੇ ਤਰ੍ਹਾਂ ਉਸ ਨੇ ਆਪਣਾ ਮੂੰਹ ਨਾ ਖੋਲ੍ਹਿਆ।
ਪਰ ਉਸ ਨੇ ਉਹ ਨੂੰ ਇੱਕ ਗੱਲ ਦਾ ਵੀ ਜ਼ਵਾਬ ਨਾ ਦਿੱਤਾ, ਇੱਥੋਂ ਤੱਕ ਕਿ ਹਾਕਮ ਬਹੁਤ ਹੈਰਾਨ ਹੋਇਆ।
ਮੈਂ ਤਾਂ ਸਮਝਦਾ ਹਾਂ ਕਿ ਪਰਮੇਸ਼ੁਰ ਨੇ ਸਾਨੂੰ ਰਸੂਲਾਂ ਨੂੰ ਕਤਲ ਹੋਣ ਵਾਲਿਆਂ ਵਰਗੇ ਪ੍ਰਗਟ ਕੀਤਾ ਕਿਉਂ ਜੋ ਅਸੀਂ ਸੰਸਾਰ ਅਤੇ ਦੂਤਾਂ ਅਤੇ ਮਨੁੱਖਾਂ ਦੇ ਲਈ ਇੱਕ ਤਮਾਸ਼ਾ ਬਣੇ ਹੋਏ ਹਾਂ।