ਜ਼ਬੂਰ 103:13
TSK
ਜਿਵੇਂ ਪਿਤਾ ਆਪਣੇ ਬੱਚਿਆਂ ਦਾ ਤਰਸ ਖਾਂਦਾ ਹੈ, ਤਿਵੇਂ ਯਹੋਵਾਹ ਆਪਣੇ ਡਰਨ ਵਾਲਿਆਂ ਦਾ ਤਰਸ ਖਾਂਦਾ ਹੈ।
TSK
مراجع Treasury of Scripture Knowledge في ਪੰਜਾਬੀ IRV.
ਜਿਵੇਂ ਪਿਤਾ ਆਪਣੇ ਬੱਚਿਆਂ ਦਾ ਤਰਸ ਖਾਂਦਾ ਹੈ, ਤਿਵੇਂ ਯਹੋਵਾਹ ਆਪਣੇ ਡਰਨ ਵਾਲਿਆਂ ਦਾ ਤਰਸ ਖਾਂਦਾ ਹੈ।
‹ਪੁਰਾਣੇ ਕੱਪੜੇ ਨੂੰ ਨਵੇਂ ਕੱਪੜੇ ਦੀ ਟਾਕੀ ਕੋਈ ਨਹੀਂ ਲਾਉਂਦਾ, ਕਿਉਂ ਜੋ ਉਹ ਟਾਕੀ ਜਿਹੜੀ ਲਾਈ ਹੈ ਉਸ ਕੱਪੜੇ ਨੂੰ ਖਿੱਚ ਲੈਂਦੀ ਹੈ ਅਤੇ ਉਹ ਵੱਧ ਫੱਟ ਜਾਂਦਾ ਹੈ।›
ਤੁਹਾਡੇ ਉੱਤੇ ਇਹੋ ਜਿਹਾ ਕੋਈ ਪਰਤਾਵਾ ਨਹੀਂ ਪਿਆ ਜੋ ਮਨੁੱਖ ਤੋਂ ਨਹੀਂ ਝੱਲਿਆ ਜਾਂਦਾ, ਪਰੰਤੂ ਪਰਮੇਸ਼ੁਰ ਵਫ਼ਾਦਾਰ ਹੈ ਜੋ ਤੁਹਾਡੀ ਸ਼ਕਤੀਓਂ ਬਾਹਰ ਤੁਹਾਨੂੰ ਪਰਤਾਵੇ ਵਿੱਚ ਨਹੀਂ ਪੈਣ ਦੇਵੇਗਾ ਸਗੋਂ ਪਰਤਾਵੇ ਦੇ ਨਾਲ ਹੀ ਬਚ ਜਾਣ ਦਾ ਰਸਤਾ ਵੀ ਕੱਢ ਦੇਵੇਗਾ ਤਾਂ ਜੋ ਤੁਸੀਂ ਸਹਿ ਸਕੋ।