TSK

TSK · ਮਰਕੁਸ 2:23

مراجع Treasury of Scripture Knowledge في ਪੰਜਾਬੀ IRV.

العودة إلى المقطع

¶ ਜਦ ਤੂੰ ਆਪਣੇ ਗੁਆਂਢੀ ਦੇ ਅੰਗੂਰੀ ਬਾਗ਼ ਵਿੱਚ ਜਾਵੇਂ, ਤਾਂ ਤੂੰ ਆਪਣੀ ਇੱਛਾ ਅਨੁਸਾਰ ਅੰਗੂਰ ਖਾ ਸਕਦਾ ਹੈਂ ਪਰ ਤੂੰ ਆਪਣੇ ਭਾਂਡੇ ਵਿੱਚ ਕੁਝ ਨਾ ਪਾਈਂ।

¶ ਇੱਕ ਸਬਤ ਦੇ ਦਿਨ ਇਹ ਹੋਇਆ ਜਦੋਂ ਉਹ ਖੇਤਾਂ ਵਿੱਚੋਂ ਦੀ ਜਾ ਰਿਹਾ ਸੀ, ਅਤੇ ਉਸ ਦੇ ਚੇਲੇ ਸਿੱਟੇ ਤੋੜ ਕੇ ਖਾਂਦੇ ਜਾਂਦੇ ਸਨ।