ਹੋਸ਼ੇ 6:6
TSK
ਮੈਂ ਬਲੀਦਾਨ ਨਹੀਂ ਸਗੋਂ ਦਯਾ ਚਾਹੁੰਦਾ ਹਾਂ, ਅਤੇ ਪਰਮੇਸ਼ੁਰ ਦਾ ਗਿਆਨ ਹੋਮ ਬਲੀਆਂ ਨਾਲੋਂ ਵਧ ਕੇ।
TSK
مراجع Treasury of Scripture Knowledge في ਪੰਜਾਬੀ IRV.
ਮੈਂ ਬਲੀਦਾਨ ਨਹੀਂ ਸਗੋਂ ਦਯਾ ਚਾਹੁੰਦਾ ਹਾਂ, ਅਤੇ ਪਰਮੇਸ਼ੁਰ ਦਾ ਗਿਆਨ ਹੋਮ ਬਲੀਆਂ ਨਾਲੋਂ ਵਧ ਕੇ।
ਉਸ ਨੇ ਉਨ੍ਹਾਂ ਨੂੰ ਆਖਿਆ, ‹ਸਬਤ ਦਾ ਦਿਨ ਮਨੁੱਖ ਦੇ ਲਈ ਬਣਿਆ ਹੈ, ਨਾ ਕਿ ਮਨੁੱਖ ਸਬਤ ਦੇ ਲਈ।›
ਫੇਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ‹ਮੈਂ ਤੁਹਾਡੇ ਤੋਂ ਪੁੱਛਦਾ ਹਾਂ ਕਿ ਸਬਤ ਦੇ ਦਿਨ ਭਲਾ ਕਰਨਾ ਯੋਗ ਹੈ ਜਾਂ ਬੁਰਾ ਕਰਨਾ? ਜਾਨ ਬਚਾਉਣੀ ਜਾਂ ਨਾਸ ਕਰਨੀ?।›
¶ ਸਬਤ ਦੇ ਦਿਨ ਉਹ ਫ਼ਰੀਸੀ ਸਰਦਾਰਾਂ ਵਿੱਚੋਂ ਕਿਸੇ ਦੇ ਘਰ ਭੋਜਨ ਕਰਨ ਲਈ ਗਿਆ ਤਦ ਉਹ ਉਸ ਤੇ ਨਜ਼ਰ ਰੱਖੇ ਹੋਏ ਸਨ।