TSK

TSK · ਮਰਕੁਸ 3:7

مراجع Treasury of Scripture Knowledge في ਪੰਜਾਬੀ IRV.

العودة إلى المقطع

¶ ਅਤੇ ਉਹਨਾਂ ਨੇ ਨਫ਼ਤਾਲੀ ਦੇ ਪਰਬਤ ਉੱਤੇ ਗਲੀਲ ਵਿੱਚ ਕਾਦੇਸ਼ ਨੂੰ ਅਤੇ ਇਫ਼ਰਾਈਮ ਦੇ ਪਰਬਤ ਵਿੱਚ ਸ਼ਕਮ ਨੂੰ ਅਤੇ ਯਹੂਦਾਹ ਦੇ ਪਰਬਤ ਵਿੱਚ ਕਿਰਯਥ-ਅਰਬਾ ਨੂੰ ਜਿਹੜਾ ਹਬਰੋਨ ਹੈ ਵੱਖਰਾ ਕੀਤਾ।

ਅਤੇ ਵੱਡੀਆਂ ਭੀੜਾਂ ਗਲੀਲ, ਦਿਕਾਪੁਲਿਸ, ਯਰੂਸ਼ਲਮ, ਯਹੂਦਿਯਾ ਅਤੇ ਯਰਦਨ ਦੇ ਪਾਰੋਂ ਉਹ ਦੇ ਮਗਰ ਹੋ ਤੁਰੀਆਂ।

¶ ਪਰ ਯਿਸੂ ਇਹ ਜਾਣ ਕੇ ਉੱਥੋਂ ਤੁਰ ਪਿਆ ਅਤੇ ਬਹੁਤ ਸਾਰੇ ਲੋਕ ਉਹ ਦੇ ਮਗਰ ਤੁਰ ਪਏ ਅਤੇ ਉਸ ਨੇ ਉਨ੍ਹਾਂ ਸਭਨਾਂ ਨੂੰ ਚੰਗਾ ਕੀਤਾ।

¶ ਉਨ੍ਹਾਂ ਦਿਨਾਂ ਵਿੱਚ ਇਹ ਹੋਇਆ ਕਿ ਉਹ ਪ੍ਰਾਰਥਨਾ ਕਰਨ ਲਈ ਪਹਾੜ ਉੱਤੇ ਗਿਆ ਅਤੇ ਪਰਮੇਸ਼ੁਰ ਅੱਗੇ ਸਾਰੀ ਰਾਤ ਪ੍ਰਾਰਥਨਾ ਕਰਦਾ ਰਿਹਾ।

ਪਰ ਉਹ ਹੋਰ ਵੀ ਜੋਰ ਦੇ ਕੇ ਬੋਲੇ ਕਿ ਉਹ ਗਲੀਲ ਤੋਂ ਲੈ ਕੇ ਇੱਥੇ ਤੱਕ ਸਾਰੇ ਯਹੂਦਿਯਾ ਵਿੱਚ ਸਿਖਾਉਂਦਾ ਹੋਇਆ, ਲੋਕਾਂ ਨੂੰ ਭੜਕਾਉਂਦਾ ਹੈ।

ਯਹੂਦੀ ਆਗੂਆਂ ਨੇ ਆਖਿਆ, “ਕੀ ਤੂੰ ਵੀ ਗਲੀਲ ਤੋਂ ਹੈ?

ਉਸ ਦਿਨ ਤੋਂ ਯਹੂਦੀ ਆਗੂਆਂ ਨੇ ਯਿਸੂ ਨੂੰ ਜਾਨੋਂ ਮਾਰਨ ਬਾਰੇ ਮਤਾ ਪਕਾਇਆ।

¶ ਪਰ ਭਰਾਵਾਂ ਨੇ ਰਾਤ ਦੇ ਸਮੇਂ ਹੀ ਪੌਲੁਸ ਅਤੇ ਸੀਲਾਸ ਨੂੰ ਬਰਿਯਾ ਨੂੰ ਭੇਜ ਦਿੱਤਾ ਅਤੇ ਉਹ ਉੱਥੇ ਪਹੁੰਚ ਕੇ ਯਹੂਦੀਆਂ ਦੇ ਪ੍ਰਾਰਥਨਾ ਘਰ ਵਿੱਚ ਗਏ।